• Latest
  • Trending
India Vs West Indies : ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ

India Vs West Indies : ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ

9 months ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

14 minutes ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

42 minutes ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

2 hours ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

2 hours ago
Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

3 hours ago
National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

3 hours ago
Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

4 hours ago
Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

4 hours ago
National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

5 hours ago
Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

5 hours ago
Hindi News
English News
Sunday, July 12, 2026
No Result
View All Result
37 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs West Indies : ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ

October 13, 2025
in ਖੇਡਾਂ
India Vs West Indies : ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ

India Vs West Indies : ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ

India Vs West Indies

ਚੰਡੀਗੜ੍ਹ, 13ਅਕਤੂਬਰ(ਵਿਸ਼ਵ ਵਾਰਤਾ) India Vs West Indies : ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਦੂਜਾ ਟੈਸਟ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਦਿੱਲੀ ਟੈਸਟ ਜਿੱਤਣ ਤੋਂ 58 ਦੌੜਾਂ ਦੂਰ ਹੈ। ਵੈਸਟਇੰਡੀਜ਼ ਵਿਰੁੱਧ 121 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਟੀਮ ਨੇ ਇੱਕ ਵਿਕਟ ਦੇ ਨੁਕਸਾਨ ‘ਤੇ 63 ਦੌੜਾਂ ਬਣਾ ਲਈਆਂ ਹਨ।

ਅੱਜ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਕੇਐਲ ਰਾਹੁਲ 25 ਅਤੇ ਸਾਈ ਸੁਦਰਸ਼ਨ 30 ਦੌੜਾਂ ‘ਤੇ ਨਾਬਾਦ ਰਹੇ। ਇਸ ਤੋਂ ਪਹਿਲਾਂ ਯਸ਼ਸਵੀ ਜੈਸਵਾਲ 8 ਦੌੜਾਂ ਬਣਾ ਕੇ ਆਊਟ ਹੋ ਗਏ। ਗੌਰਤਲਬ ਹੈ ਕਿ ਵੈਸਟਇੰਡੀਜ਼ ਦੂਜੀ ਪਾਰੀ ਵਿੱਚ 390 ਦੌੜਾਂ ‘ਤੇ ਆਲ ਆਊਟ ਹੋ ਗਿਆ। ਵੈਸਟਇੰਡੀਜ਼ ਲਈ ਜੌਨ ਕੈਂਪਬੈਲ (115 ਦੌੜਾਂ) ਅਤੇ ਸ਼ਾਈ ਹੋਪ (103 ਦੌੜਾਂ) ਨੇ ਸ਼ਾਨਦਾਰ ਸੈਂਕੜਿਆਂ ਵਾਲੀ ਪਾਰੀ ਖੇਡੀ।

India Vs West Indies

ਭਾਰਤ ਲਈ ਜਸਪ੍ਰੀਤ ਬੁਮਰਾਹ ਅਤੇ ਕੁਲਦੀਪ ਯਾਦਵ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਮੁਹੰਮਦ ਸਿਰਾਜ ਨੇ ਦੋ ਵਿਕਟਾਂ ਲਈਆਂ। ਰਵਿੰਦਰ ਜਡੇਜਾ ਅਤੇ ਵਾਸ਼ਿੰਗਟਨ ਸੁੰਦਰ ਨੇ ਇੱਕ-ਇੱਕ ਵਿਕਟ ਲਈ। ਦੱਸ ਦਈਏ ਕਿ ਮੈਚ ਦੇ ਤੀਜੇ ਦਿਨ, ਵੈਸਟਇੰਡੀਜ਼ ਆਪਣੀ ਪਹਿਲੀ ਪਾਰੀ ਵਿੱਚ 248 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਨੇ ਆਪਣੀ ਪਹਿਲੀ ਪਾਰੀ 518/5 ‘ਤੇ ਐਲਾਨ ਦਿੱਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs West IndiesLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

by Ranjit Singh
July 12, 2026
0

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ - ਸਵਿਟਜ਼ਰਲੈਂਡ ਨੂੰ 3-1 ਨਾਲ ਹਰਾਇਆ - ਵਾਧੂ ਸਮੇਂ...

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

by Ranjit Singh
July 12, 2026
0

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ - ਚੌਥੀ ਵਾਰ ਸੈਮੀਫਾਈਨਲ...

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

by Ranjit Singh
July 12, 2026
0

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ 'ਚ ਕੀਤਾ ਕਲੀਨ ਸਵੀਪ - ਇੰਗਲੈਂਡ ਨੇ 5ਵੇਂ ਮੈਚ ਵਿੱਚ ਵੀ ਹਰਾਇਆ -...

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

by Jaspreet Kaur
July 11, 2026
0

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ - ਭਾਰਤ ਦੀ ਪਹਿਲੀ ਵਿਕਟ ਡਿੱਗੀ; ਜਾਣੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

by Ranjit Singh
July 12, 2026
0

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ 'ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 'ਚ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 