Big Breaking: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ
Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ
ਗਾਇਕ ਖ਼ਾਨ ਸਾਬ੍ਹ ਨੂੰ ਵੱਡਾ ਸਦਮਾ; ਪਿਤਾ ਦਾ ਹੋਇਆ ਦਿਹਾਂਤ
ਦਿੱਲੀ ਟੈਸਟ ਦੇ ਚੌਥੇ ਦਿਨ ਦਾ ਖੇਡ ਖ਼ਤਮ ; ਭਾਰਤ ਜਿੱਤ ਤੋਂ 58 ਦੌੜਾਂ ਦੂਰ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ ਦਾ ਐਲਾਨ
ਪੰਜਾਬ ‘ਚ ਚਾਰ ਸਰਕਾਰੀ ਛੁੱਟੀਆਂ ਦਾ ਐਲਾਨ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੱਲ੍ਹ ਰਾਜੋਆਣਾ ਨਾਲ ਕਰਨਗੇ ਮੁਲਾਕਾਤ
ਦੁਰਗਾਪੁਰ ਸਮੂਹਿਕ ਬਲਾਤਕਾਰ ਮਾਮਲੇ ‘ਚ ਦੋ ਹੋਰ ਗ੍ਰਿਫ਼ਤਾਰ
ਜਗਦੀਪ ਸਿੰਘ ਚੀਮਾ ਭਾਜਪਾ ‘ਚ ਹੋਏ ਸ਼ਾਮਿਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























