• Latest
  • Trending
Haryana ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

Haryana ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

8 months ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

31 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

2 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

2 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

2 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

3 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

3 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

October 14, 2025
in ਹਰਿਆਣਾ, ਰਾਸ਼ਟਰੀ
Haryana ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

Haryana ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 14 ਅਕਤੂਬਰ 2025 (ਵਿਸ਼ਵ ਵਾਰਤਾ): ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੇ ਸਬੰਧ ਵਿੱਚ ਚੰਡੀਗੜ੍ਹ ਵਿੱਚ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਸੀਨੀਅਰ ਨੇਤਾ ਭੂਪੇਂਦਰ ਸਿੰਘ ਹੁੱਡਾ, ਸੂਬਾ ਇੰਚਾਰਜ ਰਾਓ ਨਰਿੰਦਰ ਸਿੰਘ, ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਉਦੈਭਾਨ ਵੀ ਮੌਜੂਦ ਰਹੇ।

ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨਾਲ਼ ਮੁਲਾਕਾਤ ਤੋਂ ਬਾਅਦ ਕਿਹਾ ਕਿ “ਇਹ ਇੱਕ ਦੁਖਦਾਈ ਘਟਨਾ ਹੈ। ਪੂਰਨ ਕੁਮਾਰ ਇੱਕ ਸਰਕਾਰੀ ਅਧਿਕਾਰੀ ਸਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਵਾਅਦਾ ਕੀਤਾ ਸੀ ਕਿ ਇੱਕ ਸੁਤੰਤਰ ਅਤੇ ਨਿਰਪੱਖ ਜਾਂਚ ਸ਼ੁਰੂ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ। ਪਰ ਇਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਉਹ ਵਚਨਬੱਧਤਾ ਪੂਰੀ ਨਹੀਂ ਹੋਈ।”

ਰਾਹੁਲ ਨੇ ਕਿਹਾ ਕਿ ਪੂਰਨ ਕੁਮਾਰ ਦੀਆਂ ਦੋ ਧੀਆਂ, ਜਿਨ੍ਹਾਂ ਨੇ ਆਪਣੇ ਪਿਤਾ ਨੂੰ ਗੁਆ ਦਿੱਤਾ ਹੈ, ਇਸ ਸਮੇਂ ਬਹੁਤ ਦਬਾਅ ਹੇਠ ਹਨ। ਐਲਓਪੀ ਹੋਣ ਦੇ ਨਾਤੇ ਮੈਂ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਦੋ ਧੀਆਂ ਨਾਲ ਜੋ ਵਾਅਦਾ ਕੀਤਾ ਹੈ। ਇਸਨੂੰ ਪੂਰਾ ਕਰੋ। ਤਮਾਸ਼ੇ ਨੂੰ ਬੰਦ ਕਰੋ। ਮੈਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਇੱਕ ਸਪੱਸ਼ਟ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ।”

ਰਾਹੁਲ ਗਾਂਧੀ ਨੇ ਮੁੱਖ ਮੰਤਰੀ ਨੂੰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਮਰਹੂਮ ਆਈਪੀਐਸ ਅਧਿਕਾਰੀ ਦੀ ਆਈਏਐਸ ਪਤਨੀ ਅਮਨੀਤ ਪੀ. ਕੁਮਾਰ, ਡੀਜੀਪੀ ਸ਼ਤਰੂਘਨ ਕਪੂਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਰੋਹਤਕ ਦੇ ਸਾਬਕਾ ਐਸਪੀ ਨਰਿੰਦਰ ਬਿਜਾਰਨੀਆ ਸਮੇਤ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

by Ranjit Singh
May 31, 2026
0

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ - ਸਖ਼ਤ ਪ੍ਰਸ਼ਾਸਕੀ ਸੁਰੱਖਿਆ ਵਿਚਕਾਰ ਪ੍ਰੀਖਣ ਪੂਰਾ - ਲੋਕ ਦੋ ਘੰਟਿਆਂ ਤੱਕ...

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

by Ranjit Singh
May 31, 2026
0

Delhi 'ਚ ਵੱਡੀ ਕਾਰਵਾਈ: 150 ਘਰਾਂ 'ਤੇ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ) – ਐਤਵਾਰ ਨੂੰ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

Most Popular

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
1 week ago
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 