• Latest
  • Trending
Crime News: ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: 6 ਪਿਸਤੌਲ, 11 ਮੈਗਜ਼ੀਨ ਅਤੇ ਕਾਰਤੂਸ ਬਰਾਮਦ

Crime News: ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: 6 ਪਿਸਤੌਲ, 11 ਮੈਗਜ਼ੀਨ ਅਤੇ ਕਾਰਤੂਸ ਬਰਾਮਦ

9 months ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

13 minutes ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

22 minutes ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

3 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

4 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

4 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

4 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

4 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

4 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

4 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: 6 ਪਿਸਤੌਲ, 11 ਮੈਗਜ਼ੀਨ ਅਤੇ ਕਾਰਤੂਸ ਬਰਾਮਦ

October 14, 2025
in ਖਬਰਾਂ, ਪੰਜਾਬ
Crime News: ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: 6 ਪਿਸਤੌਲ, 11 ਮੈਗਜ਼ੀਨ ਅਤੇ ਕਾਰਤੂਸ ਬਰਾਮਦ

Crime News

Crime News: ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: 6 ਪਿਸਤੌਲ, 11 ਮੈਗਜ਼ੀਨ ਅਤੇ ਕਾਰਤੂਸ ਬਰਾਮਦ

ਅੰਮ੍ਰਿਤਸਰ, 14 ਅਕਤੂਬਰ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਇੱਕ ਗੈਰ-ਕਾਨੂੰਨੀ ਹਥਿਆਰ (Crime News) ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਅਮਰਬੀਰ ਸਿੰਘ ਉਰਫ ਅਮਰ, ਵਾਸੀ ਡੇਰੀਵਾਲ, ਥਾਣਾ ਤਰਸਿੱਕਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 6 ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਜ਼ਿੰਦਾ ਕਾਰਤੂਸ ਅਤੇ 9 ਐਮ.ਐਮ. ਦੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

Crime News
Crime News

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ।
ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਸਰਹੱਦ ਪਾਰ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕੁੱਲ ਬਰਾਮਦਗੀ (Crime News): 9 ਪਿਸਤੌਲ, 101 ਜ਼ਿੰਦਾ ਕਾਰਤੂਸ (.30 ਬੋਰ), 20 ਜ਼ਿੰਦਾ ਕਾਰਤੂਸ (9ਐਮ.ਐਮ.)। ਇਹ ਜਾਣਕਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

by Jaspreet Kaur
June 27, 2026
0

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ - 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ ਹੁਸ਼ਿਆਰਪੁਰ, 27 ਜੂਨ (ਵਿਸ਼ਵ...

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

by Jaspreet Kaur
June 27, 2026
0

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ - 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ ਹੁਸ਼ਿਆਰਪੁਰ, 27 ਜੂਨ (ਵਿਸ਼ਵ...

Most Popular

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

by Ranjit Singh
1 month ago
0

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ ! - ਡੀਕੇ ਸ਼ਿਵਕੁਮਾਰ ਹੋ ਸਕਦੇ ਨੇ ਅਗਲੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 