• Latest
  • Trending
Haryana suicide : ਹਰਿਆਣਾ ‘ਚ ਹੁਣ ਇੱਕ ASI ਨੇ ਕੀਤੀ ਖੁਦਕੁਸ਼ੀ

8 months ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

32 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana suicide : ਹਰਿਆਣਾ ‘ਚ ਹੁਣ ਇੱਕ ASI ਨੇ ਕੀਤੀ ਖੁਦਕੁਸ਼ੀ

October 14, 2025
in ਹਰਿਆਣਾ, ਖਬਰਾਂ
Haryana suicide : ਹਰਿਆਣਾ ‘ਚ ਹੁਣ ਇੱਕ ASI ਨੇ ਕੀਤੀ ਖੁਦਕੁਸ਼ੀ

Haryana suicide : ਹਰਿਆਣਾ ‘ਚ ਹੁਣ ਇੱਕ ASI ਨੇ ਕੀਤੀ ਖੁਦਕੁਸ਼ੀ

– suicide ਤੋਂ ਪਹਿਲਾਂ ਬਣਾਈ ਵੀਡੀਓ; ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ

– IPS ਪੂਰਨ ਕੁਮਾਰ ਦਾ ਕੀਤਾ ਜ਼ਿਕਰ

ਹਰਿਆਣਾ, 14 ਅਕਤੂਬਰ 2025 (ਵਿਸ਼ਵ ਵਾਰਤਾ) –ਹਰਿਆਣਾ ਦੇ ਰੋਹਤਕ ਦੇ ਸਾਈਬਰ ਸੈੱਲ ਵਿੱਚ ਤਾਇਨਾਤ ਏਐਸਆਈ ਸੰਦੀਪ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀ ਲਾਸ਼ ਇੱਕ ਫਾਰਮ ਹਾਊਸ ਵਿੱਚੋਂ ਮਿਲੀ ਹੈ। ਉਨ੍ਹਾਂ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਰਿਕਾਰਡ ਕੀਤੀ। ਇਸ ਦੇ ਨਾਲ ਹੀ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਆਪਣੇ ਸੁਸਾਈਡ ਨੋਟ ਵਿੱਚ ਮ੍ਰਿਤਕ ਏਐਸਆਈ ਨੇ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਏਐਸਆਈ ਨੇ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੂਰਨ ਕੁਮਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਦਨਾਮੀ ਦੇ ਡਰੋਂ ਖੁਦਕੁਸ਼ੀ ਕੀਤੀ ਹੈ। ਉਸਨੂੰ ਡਰ ਸੀ ਕਿ ਇਸਦਾ ਉਸਦੇ ਪਰਿਵਾਰ ਦੇ ਰਾਜਨੀਤਿਕ ਕਰੀਅਰ ‘ਤੇ ਅਸਰ ਪਵੇਗਾ। ਹਾਲਾਂਕਿ, ਪੁਲਿਸ ਨੇ ਸੁਸਾਈਡ ਨੋਟ ਜਾਂ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ। ਮੀਡੀਆ ਰਿਪੋਰਟਸ ਅਨੁਸਾਰ ਫੋਰੈਂਸਿਕ ਟੀਮ ਨੇ ਸੁਸਾਈਡ ਨੋਟ ਅਤੇ ਵੀਡੀਓ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

Most Popular

Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ

by Ranjit Singh
1 week ago
0

Punjab Weather: ਮੀਂਹ ਤੋਂ ਬਾਅਦ ਸੂਬੇ 'ਚ ਮੁੜ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ ਬੀਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 