• Latest
  • Trending
Vigilance Bureau ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

1 year ago
Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

13 minutes ago
Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

37 minutes ago
Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

1 hour ago
Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

13 hours ago
Hindi News
English News
Tuesday, October 27, 2026
No Result
View All Result
25 °c
Chandigarh
24 ° Wed
24 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

October 15, 2025
in ਖਬਰਾਂ, ਪੰਜਾਬ
Vigilance Bureau ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Vigilance Bureau ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਅਕਤੂਬਰ, 2025 (ਵਿਸ਼ਵ ਵਾਰਤਾ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।
ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiPUNJABVigilance Bureau PunjabWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
October 27, 2026
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

by Ranjit Singh
October 27, 2026
0

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ - ਰੰਗ-ਬਿਰੰਗੀਆਂ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ...

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

by Ranjit Singh
October 27, 2026
0

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ):...

Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 27, 2026
0

Punjab 'ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
October 27, 2026
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

Most Popular

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

by Navjot
2 weeks ago
0

ਪੁਲਿਸ ਨੇ 'ਤਿਰੰਗਾ ਮਾਰਚ' ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ   ਨਵੀਂ ਦਿੱਲੀ, 16 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 