• Latest
  • Trending
ਡਿਜੀਟਲ ਕ੍ਰਾਂਤੀ: Punjab ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਡਿਜੀਟਲ ਕ੍ਰਾਂਤੀ: Punjab ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

1 year ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

16 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

57 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਜੀਟਲ ਕ੍ਰਾਂਤੀ: Punjab ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਸਿੱਖਿਆ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ

October 16, 2025
in ਖਬਰਾਂ, ਪੰਜਾਬ
ਡਿਜੀਟਲ ਕ੍ਰਾਂਤੀ: Punjab ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
ਡਿਜੀਟਲ ਕ੍ਰਾਂਤੀ: Punjab ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
• ਸਿੱਖਿਆ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ):- Punjab ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿੱਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਵਾਧਾ ਕਰਨਾ ਹੈ।

ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿੱਚ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਾਰਚ 2026 ਤੱਕ, ਇਹ ਪਹਿਲਕਦਮੀ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪ੍ਰਣਾਲੀ ਵਿੱਚ ਅਹਿਮ ਬਦਲਾਅ ਲਿਆਵੇਗੀ ਅਤੇ ਰਵਾਇਤੀ ਸਿੱਖਿਆ ਵਿਧੀਆਂ ਦੀ ਥਾਂ ਗਤੀਸ਼ੀਲ, ਇੰਟਰਐਕਟਿਵ ਡਿਜੀਟਲ ਕਲਾਸਰੂਮ ਪੇਸ਼ ਕਰੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪੰਜਾਬ ਦੇ ਹਰੇਕ ਬੱਚੇ ਲਈ ਬਰਾਬਰ, ਵਿਸ਼ਵ ਪੱਧਰੀ ਸਿੱਖਿਆ ਯਕੀਨੀ ਬਣਾ ਕੇ ਡਿਜੀਟਲ ਪਾੜੇ ਨੂੰ ਪੂਰਨ ਕਰਨ ਵੱਲ ਇੱਕ ਅਹਿਮ ਕਦਮ ਹੈ। ਅਸੀਂ ਆਪਣੇ ਅਧਿਆਪਕਾਂ ਨੂੰ ਸਸ਼ਕਤ ਬਣਾ ਰਹੇ ਹਾਂ ਅਤੇ ਆਪਣੇ ਵਿਦਿਆਰਥੀਆਂ ਨੂੰ ਭਵਿੱਖ ਦੇ ਖੋਜੀ ਅਤੇ ਨੇਤਾ ਬਣਨ ਲਈ ਤਿਆਰ ਕਰ ਰਹੇ ਹਾਂ। ਇਹ ਨਿਵੇਸ਼ ਭਵਿੱਖ ਲਈ ਤਿਆਰ ਪੰਜਾਬ ਸਿਰਜਣ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਦੂਰ-ਦੁਰਾਡੇ ਦੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਸ਼ਹਿਰੀ ਸਕੂਲਾਂ ਵਾਂਗ ਅਤਿ-ਆਧੁਨਿਕ ਸਿੱਖਿਆ ਸਾਧਨਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ।”

ਸਿੱਖਿਆ ਮੰਤਰੀ ਨੇ ਡਿਜੀਟਲ ਪਹਿਲਕਦਮੀ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਪੜ੍ਹਾਈ ਵਿੱਚ ਦਿਲਚਸਪੀ ‘ਚ ਵਾਧਾ ਹੋਵੇਗਾ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਵਧੇਗੀ। ਇਸ ਦੇ ਨਾਲ ਹੀ ਸਿੱਖਣ ਦੇ ਬਿਹਤਰ ਨਤੀਜੇ ਪ੍ਰਾਪਤ ਹੋਣਗੇ ਅਤੇ ਨਵੀਨਤਾਕਾਰੀ ਸਿੱਖਿਆ ਸ਼ਾਸਤਰ ਅਤੇ ਵਧੇਰੇ ਪ੍ਰਭਾਵਸ਼ਾਲੀ ਕਲਾਸਰੂਮ ਨਾਲ ਅਧਿਆਪਕਾਂ ਨੂੰ ਸਸ਼ਕਤ ਬਣਾਇਆ ਜਾਵੇਗਾ। ਇਸ ਪਹਿਲ ਦਾ ਸਿਖਰਲਾ ਟੀਚਾ ਵਿਦਿਆਰਥੀਆਂ ਨੂੰ 21ਵੀਂ ਸਦੀ ਵਿੱਚ ਬੁਲੰਦੀਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨਾ ਹੈ। ਇਹ ਕਦਮ ਸੂਬੇ ਵਿੱਚ ਭਵਿੱਖੀ ਸਿੱਖਿਆ ਪ੍ਰਣਾਲੀਆਂ ਲਿਆਉਣ ਪ੍ਰਤੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਲਾਸਰੂਮਾਂ ਨੂੰ 75-ਇੰਚ ਮਲਟੀ-ਟੱਚ, ਹਾਈ-ਡੈਫੀਨੇਸ਼ਨ ਸਮਾਰਟ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਏਕੀਕ੍ਰਿਤ ਕੰਪਿਊਟਿੰਗ, ਬਿਲਟ-ਇਨ ਸਪੀਕਰ, ਸਟਾਈਲਸ ਸਪੋਰਟ ਅਤੇ ਪ੍ਰੀ-ਲੋਡ ਇੰਟਰਐਕਟਿਵ ਲਰਨਿੰਗ ਟੂਲਸ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੀ ਸਫਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਸਹਾਇਤਾ ਵਾਸਤੇ ਇੱਕ ਮਜ਼ਬੂਤ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ 5 ਸਾਲ ਦੀ ਵਿਆਪਕ ਆਨਸਾਈਟ ਵਾਰੰਟੀ, ਸਥਾਨਕ ਸੇਵਾ ਕੇਂਦਰਾਂ ਦਾ ਵਿਆਪਕ ਨੈੱਟਵਰਕ ਅਤੇ ਇੱਕ ਸੁਚੱਜੀ ਨਿਗਰਾਨ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਡਿਵਾਈਸਾਂ ਦੀ ਵਰਤੋਂ ਅਤੇ ਕਾਰਗੁਜ਼ਾਰੀ ਦੀ ਰਿਮੋਟ ਟਰੈਕਿੰਗ ਲਈ ਇਹਨਾਂ ਡਿਵਾਈਸਾਂ ਨੂੰ ਇੱਕ ਰੀਅਲ-ਟਾਈਮ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਨਾਲ ਜੋੜਿਆ ਜਾਵੇਗਾ, ਜਿਸਦਾ ਸਮਰਥਨ ਇੱਕ ਕੇਂਦਰੀਕ੍ਰਿਤ ਸ਼ਿਕਾਇਤ-ਨਿਪਟਾਰਾ ਡੈਸ਼ਬੋਰਡ ਦੁਆਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਚੋਰੀ, ਨੁਕਸਾਨ ਅਤੇ ਕੁਦਰਤੀ ਆਫ਼ਤਾਂ ਦੇ ਸਬੰਧ ਵਿੱਚ ਮੁਕੰਮਲ ਬੀਮਾ ਕਵਰੇਜ ਸ਼ਾਮਲ ਹੋਵੇਗੀ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
3 days ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 