• Latest
  • Trending
Bollywood Actor ਸੰਨੀ ਦਿਓਲ ਖੁਦ ਗੱਡੀ ਚਲਾ ਕੇ ਪਹੁੰਚੇ ਅਟਾਰੀ ਬਾਰਡਰ; ਬੀਐਸਐਫ ਜਵਾਨਾਂ ਨਾਲ ਕੀਤੀ ਮੁਲਾਕਾਤ

7 months ago
ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

2 minutes ago
ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

9 minutes ago
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੰਗਰੂਰ ਹਲਕੇ ’ਚ ਲੋਕ ਅੰਦੋਲਨ ਬਣਾਉਣ ਵੱਲ ਵੱਡਾ ਕਦਮ; ਨਰਿੰਦਰ ਕੌਰ ਭਰਾਜ ਨੇ ਤਿੰਨ ਜਾਗਰੂਕਤਾ ਈ-ਰਿਕਸ਼ਾ ਨੂੰ ਦਿੱਤੀ ਹਰੀ ਝੰਡੀ

14 minutes ago
29.82 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਕਰਵਾਈ

17 minutes ago
Hanta virus ਨੂੰ ਲੈ ਕੇ WHO ਨੇ 12 ਦੇਸ਼ਾਂ ਨੂੰ ਕੀਤਾ ਅਲਰਟ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

22 minutes ago
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

26 minutes ago
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

50 minutes ago
Tamil Nadu ਸੁਪਰਸਟਾਰ ਵਿਜੇ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼!

52 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Ludhiana: ਕੱਪੜਾ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ

PSEB ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ

Hindi News
English News
Friday, May 8, 2026
No Result
View All Result
33 °c
Chandigarh
33 ° Sat
35 ° Sun
36 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਸੰਨੀ ਦਿਓਲ ਖੁਦ ਗੱਡੀ ਚਲਾ ਕੇ ਪਹੁੰਚੇ ਅਟਾਰੀ ਬਾਰਡਰ; ਬੀਐਸਐਫ ਜਵਾਨਾਂ ਨਾਲ ਕੀਤੀ ਮੁਲਾਕਾਤ

October 18, 2025
in ਖਬਰਾਂ, ਪੰਜਾਬ, ਫ਼ਿਲਮੀ
Bollywood Actor ਸੰਨੀ ਦਿਓਲ ਖੁਦ ਗੱਡੀ ਚਲਾ ਕੇ ਪਹੁੰਚੇ ਅਟਾਰੀ ਬਾਰਡਰ; ਬੀਐਸਐਫ ਜਵਾਨਾਂ ਨਾਲ ਕੀਤੀ ਮੁਲਾਕਾਤ

Bollywood Actor ਸੰਨੀ ਦਿਓਲ ਖੁਦ ਗੱਡੀ ਚਲਾ ਕੇ ਪਹੁੰਚੇ ਅਟਾਰੀ ਬਾਰਡਰ; ਬੀਐਸਐਫ ਜਵਾਨਾਂ ਨਾਲ ਕੀਤੀ ਮੁਲਾਕਾਤ

– ਪੁੱਤਰ ਕਰਨ ਅਤੇ ਨੂੰਹ ਨਾਲ ਦੇਖੀ ਰਿਟਰੀਟ ਸੈਰੇਮਨੀ

ਅੰਮ੍ਰਿਤਸਰ, 18 ਅਕਤੂਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਪੁੱਜੇ। ਉਹ ਖੁਦ ਗੱਡੀ ਚਲਾ ਕੇ ਅਟਾਰੀ ਸਰਹੱਦ ਪਹੁੰਚੇ। ਉਨ੍ਹਾਂ ਦੇ ਪੁੱਤਰ ਕਰਨ ਦਿਓਲ ਅਤੇ ਨੂੰਹ ਦਰਿਸ਼ਾ ਦਿਓਲ ਵੀ ਉਨ੍ਹਾਂ ਨਾਲ ਮੌਜੂਦ ਸਨ। ਸੰਨੀ ਦਿਓਲ ਨੇ ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਫੋਟੋਆਂ ਅਤੇ ਵੀਡੀਓ ਪੋਸਟ ਕੀਤੀਆਂ, ਜਿਸ ਵਿੱਚ ਉਹ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਖੁਦ ਗੱਡੀ ਚਲਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਅਟਾਰੀ ਸਰਹੱਦ ‘ਤੇ ਪਹੁੰਚਣ ‘ਤੇ, ਉਹ ਬੀਐਸਐਫ ਦੇ ਜਵਾਨਾਂ ਨਾਲ ਮਿਲੇ ਅਤੇ ਰਿਟਰੀਟ ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਜਵਾਨਾਂ ਨਾਲ ਫੋਟੋਆਂ ਖਿਚਵਾਈਆਂ ਅਤੇ ਦੇਸ਼ ਦੀ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦੇ ਸੈਨਿਕ ਸਰਹੱਦਾਂ ਦੀ ਰਾਖੀ ਲਈ ਜੋ ਸਮਰਪਣ ਦਿਖਾਉਂਦੇ ਹਨ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ।

ਦੱਸ ਦਈਏ ਕਿ ਬੀਤੀ 13 ਅਕਤੂਬਰ ਨੂੰ ਸੰਨੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਉਨ੍ਹਾਂ ਦਾ ਪੁੱਤਰ ਕਰਨ ਦਿਓਲ ਅਤੇ ਉਨ੍ਹਾਂ ਦੀ ਪਤਨੀ ਵੀ ਨਾਲ ਮੌਜੂਦ ਸਨ। ਮੱਥਾ ਟੇਕਣ ਤੋਂ ਬਾਅਦ, ਸੰਨੀ ਦਿਓਲ ਨੇ ਸ਼ਹਿਰ ਦੀ ਮਸ਼ਹੂਰ ਗਿਆਨੀ ਦੀ ਚਾਹ ਪੀਤੀ ਅਤੇ ਸਮੋਸੇ ਖਾਧੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood Actor
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

by Ankit
May 8, 2026
0

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ 25 ਲੱਖ ਰੁਪਏ ਦੀ ਲਾਗਤ...

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

by Ankit
May 8, 2026
0

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ 'ਆਪ' ਵਿੱਚ ਸ਼ਾਮਲ ਮੰਤਰੀ ਅਮਨ ਅਰੋੜਾ ਨੇ...

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੰਗਰੂਰ ਹਲਕੇ ’ਚ ਲੋਕ ਅੰਦੋਲਨ ਬਣਾਉਣ ਵੱਲ ਵੱਡਾ ਕਦਮ; ਨਰਿੰਦਰ ਕੌਰ ਭਰਾਜ ਨੇ ਤਿੰਨ ਜਾਗਰੂਕਤਾ ਈ-ਰਿਕਸ਼ਾ ਨੂੰ ਦਿੱਤੀ ਹਰੀ ਝੰਡੀ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੰਗਰੂਰ ਹਲਕੇ ’ਚ ਲੋਕ ਅੰਦੋਲਨ ਬਣਾਉਣ ਵੱਲ ਵੱਡਾ ਕਦਮ; ਨਰਿੰਦਰ ਕੌਰ ਭਰਾਜ ਨੇ ਤਿੰਨ ਜਾਗਰੂਕਤਾ ਈ-ਰਿਕਸ਼ਾ ਨੂੰ ਦਿੱਤੀ ਹਰੀ ਝੰਡੀ

by Ankit
May 8, 2026
0

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੰਗਰੂਰ ਹਲਕੇ ’ਚ ਲੋਕ ਅੰਦੋਲਨ ਬਣਾਉਣ ਵੱਲ ਵੱਡਾ ਕਦਮ; ਨਰਿੰਦਰ ਕੌਰ ਭਰਾਜ ਨੇ ਤਿੰਨ ਜਾਗਰੂਕਤਾ...

29.82 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਕਰਵਾਈ

29.82 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ ਮੁਖੀ ਸ੍ਰੀ ਸ੍ਰੀ 1008 ਚੰਦਰ ਮੁਨੀ ਨੇ ਕਰਵਾਈ

by Ankit
May 8, 2026
0

29.82 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੇ ਅਹਿਮ ਪੜਾਅ ਵਜੋਂ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ੇਰੋਂ ਗਊਸਾਲਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

by Ankit
May 8, 2026
0

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ 25 ਲੱਖ ਰੁਪਏ ਦੀ ਲਾਗਤ...

Most Popular

ਟਰਾਂਸਜੈਂਡਰ ਐਕਟ ਸੋਧ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ 

by Navjot
4 days ago
0

ਟਰਾਂਸਜੈਂਡਰ ਐਕਟ ਸੋਧ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ  ਚੰਡੀਗੜ੍ਹ, 4 ਮਈ(ਵਿਸ਼ਵ ਵਾਰਤਾ) ਸੁਪਰੀਮ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 