
ਚੰਡੀਗੜ੍ਹ, 18 ਅਕਤੂਬਰ(ਵਿਸ਼ਵ ਵਾਰਤਾ) PUNJAB : ਕ੍ਰਿਸ਼ਨ ਲਾਲ ਸ਼ਰਮਾ ਨੂੰ ਭਾਜਪਾ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਐਕਸ਼ਨ ਉਨ੍ਹਾਂ ਵਲੋਂ ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਕਰਕੇ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























