Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਦਵਿੰਦਰਪਾਲ ਭੁੱਲਰ ਨੂੰ ਲੈ ਕੇ ਬੀਜੇਪੀ ਲੀਡਰ RP ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ
– Punjab: ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ
– Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ
– DIG Bhullar: ਡੀਆਈਜੀ ਤੋਂ ਬਾਅਦ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਅੱਠ ਪੁਲਿਸ ਅਧਿਕਾਰੀ ਵੀ ਸੀਬੀਆਈ ਦੀ ਰਾਡਾਰ ‘ਤੇ
– Air Taxi Service: 2028 ਤੱਕ ਦਿੱਲੀ ਵਿੱਚ ਹਵਾਈ ਟੈਕਸੀਆਂ ਸ਼ੁਰੂ ਹੋਣ ਦੀ ਸੰਭਾਵਨਾ
– International News: ਬ੍ਰਾਜ਼ੀਲ ਵਿੱਚ ਬੱਸ ਪਲਟਣ ਨਾਲ 17 ਯਾਤਰੀਆਂ ਦੀ ਮੌਤ
– Pak-Afg: ਪਾਕਿਸਤਾਨ ਅਤੇ ਅਫਗਾਨਿਸਤਾਨ ਤੁਰੰਤ ਜੰਗਬੰਦੀ ‘ਤੇ ਹੋਏ ਸਹਿਮਤ
– British King Brother: ਬ੍ਰਿਟਿਸ਼ ਕਿੰਗ ਦੇ ਛੋਟੇ ਭਰਾ ਨੇ ਤਿਆਗੇ ਸ਼ਾਹੀ ਖਿਤਾਬ
– IND vs ENG : ਮਹਿਲਾ ਵਿਸ਼ਵ ਕੱਪ ਵਿੱਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























