• Latest
  • Trending
IND vs ENG  : ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ ;ਭਾਰਤ ਨੇ ਗਵਾਈਆਂ ਤਿੰਨ ਵਿਕਟਾਂ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ ;ਭਾਰਤ ਨੇ ਗਵਾਈਆਂ ਤਿੰਨ ਵਿਕਟਾਂ

1 year ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

17 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

1 hour ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

2 hours ago
ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

3 hours ago
ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

3 hours ago
ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

4 hours ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

12 hours ago
Hindi News
English News
Monday, October 26, 2026
No Result
View All Result
25 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ ;ਭਾਰਤ ਨੇ ਗਵਾਈਆਂ ਤਿੰਨ ਵਿਕਟਾਂ

October 19, 2025
in ਖੇਡਾਂ
IND vs ENG  : ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ ;ਭਾਰਤ ਨੇ ਗਵਾਈਆਂ ਤਿੰਨ ਵਿਕਟਾਂ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਗਵਾਈਆਂ ਤਿੰਨ ਵਿਕਟਾਂ

ਕਪਤਾਨ ਹਰਮਨਪ੍ਰੀਤ ਕੌਰ 70 ਦੌੜਾਂ ਬਣਾ ਕੇ ਆਊਟ

IND vs ENG

ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ) IND vs ENG : IND vs ENG : ਮਹਿਲਾ ਵਨਡੇ ਵਿਸ਼ਵ ਕੱਪ ਦਾ 20ਵਾਂ ਮੈਚ ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡਿਆ ਜਾ ਰਿਹਾ ਹੈ। ਇੰਦੌਰ ਵਿੱਚ ਖੇਡੇ ਜਾ ਰਹੇ ਮੈਚ ਵਿੱਚ ਇੰਗਲੈਂਡ ਨੇ ਭਾਰਤ ਨੂੰ 289 ਦੌੜਾਂ ਦਾ ਟੀਚਾ ਦਿੱਤਾ।

IND vs ENG

ਭਾਰਤ ਨੇ 32 ਓਵਰਾਂ ਬਾਅਦ 3 ਵਿਕਟਾਂ ਦੇ ਨੁਕਸਾਨ ‘ਤੇ 177 ਦੌੜਾਂ ਬਣਾ ਲਈਆਂ ਹਨ। ਸਮ੍ਰਿਤੀ ਮੰਧਾਨਾ ਅਤੇ ਦੀਪਤੀ ਸ਼ਰਮਾ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਕਪਤਾਨ ਹਰਮਨਪ੍ਰੀਤ ਕੌਰ 70 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਈ। ਇਸ ਤੋਂ ਇਲਾਵਾ ਪ੍ਰਤੀਕਾ ਰਾਵਲ 6 ਦੌੜਾਂ ਅਤੇ ਹਰਲੀਨ ਦਿਓਲ 24 ਦੌੜਾਂ ਬਣਾ ਕੇ ਆਊਟ ਹੋ ਗਈਆਂ। ਇੰਗਲੈਂਡ ਵੱਲੋਂ ਲੌਰੇਨ ਬੈੱਲ ਅਤੇ ਚਾਰਲੀ ਡੀਨ ਨੇ 1-1 ਵਿਕਟ ਲਈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਇੰਗਲੈਂਡ ਨੇ ਟਾਸ ਜਿੱਤ ਕੇ ਹੋਲਕਰ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੀਥਰ ਨਾਈਟ (109 ਦੌੜਾਂ) ਦੇ ਸੈਂਕੜੇ ਦੀ ਬਦੌਲਤ, ਇੰਗਲੈਂਡ ਨੇ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 288 ਦੌੜਾਂ ਬਣਾਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND vs ENGLatest News In Punjabipunjab newsPunjab news in Punjabitop headlines in PunjabiWomen's World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

by Navjot
October 26, 2026
0

  ਅਹਿਮਦਾਬਾਦ, 26 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਫੈਡਰੇਸ਼ਨ ਦੇ ਅਨੁਸਾਰ, IWF ਕਾਰਜਕਾਰੀ ਬੋਰਡ ਨੇ ਐਤਵਾਰ ਨੂੰ ਚੀਨ ਦੇ ਨਿੰਗਬੋ ਵਿੱਚ...

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
October 25, 2026
0

  ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ...

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

by Navjot
October 25, 2026
0

ਓਸਾਕਾ, 25 ਅਕਤੂਬਰ (ਵਿਸ਼ਵ ਵਾਰਤਾ) - ਕੈਟਰੀਨਾ ਸਿਨਿਆਕੋਵਾ ਨੇ ਐਤਵਾਰ ਨੂੰ ਇੱਥੇ ਐਸ਼ਲਿਨ ਕਰੂਗਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

by Navjot
October 26, 2026
0

  ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪਹਿਲਾਂ ਸਵੇਰੇ ਮੁੱਖ ਮੰਤਰੀ...

Most Popular

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
4 weeks ago
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 