• Latest
  • Trending
IND vs ENG : ਇੰਗਲੈਂਡ ਨੇ ਭਾਰਤ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਹੀਥਰ ਨਾਈਟ ਨੇ ਲਗਾਇਆ ਸੈਂਕੜਾ

IND vs ENG : ਇੰਗਲੈਂਡ ਨੇ ਭਾਰਤ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਹੀਥਰ ਨਾਈਟ ਨੇ ਲਗਾਇਆ ਸੈਂਕੜਾ

8 months ago
Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

35 minutes ago
Punjab ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

Punjab ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

49 minutes ago
Hollywood Film Industry ਤੋਂ ਆਈ ਦੁਖਦ ਖ਼ਬਰ, ਮਸ਼ਹੂਰ ਅਭਿਨੇਤਰੀ ਦਾ ਹੋਇਆ ਦੇਹਾਂਤ

Hollywood Film Industry ਤੋਂ ਆਈ ਦੁਖਦ ਖ਼ਬਰ, ਮਸ਼ਹੂਰ ਅਭਿਨੇਤਰੀ ਦਾ ਹੋਇਆ ਦੇਹਾਂਤ

1 hour ago
Pathankot: ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

Pathankot: ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

2 hours ago
FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

3 hours ago
Maharashtra ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

Maharashtra ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

3 hours ago
Big News: ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

Big News: ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

3 hours ago
Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

5 hours ago
 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

12 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, June 18, 2026
No Result
View All Result
37 °c
Chandigarh
36 ° Fri
36 ° Sat
36 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG : ਇੰਗਲੈਂਡ ਨੇ ਭਾਰਤ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਹੀਥਰ ਨਾਈਟ ਨੇ ਲਗਾਇਆ ਸੈਂਕੜਾ

October 19, 2025
in ਖੇਡਾਂ
IND vs ENG : ਇੰਗਲੈਂਡ ਨੇ ਭਾਰਤ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਹੀਥਰ ਨਾਈਟ ਨੇ ਲਗਾਇਆ ਸੈਂਕੜਾ

IND vs ENG : ਇੰਗਲੈਂਡ ਨੇ ਭਾਰਤ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਹੀਥਰ ਨਾਈਟ ਨੇ ਲਗਾਇਆ ਸੈਂਕੜਾ

PUNJAB

ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ) IND vs ENG : ਮਹਿਲਾ ਵਨਡੇ ਵਿਸ਼ਵ ਕੱਪ ਦਾ 20ਵਾਂ ਮੈਚ ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡਿਆ ਗਿਆ। ਇੰਦੌਰ ਵਿੱਚ ਖੇਡੇ ਗਏ ਮੈਚ ਵਿੱਚ ਇੰਗਲੈਂਡ ਨੇ ਭਾਰਤ ਨੂੰ 289 ਦੌੜਾਂ ਦਾ ਟੀਚਾ ਦਿੱਤਾ।

ਜਿੱਥੇ ਮੇਜ਼ਬਾਨ ਭਾਰਤ ਨੂੰ ਟੂਰਨਾਮੈਂਟ ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਇੰਗਲੈਂਡ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਇੰਗਲੈਂਡ ਦੀ ਟੀਮ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਗਈ। 

ਅੱਜ ਐਤਵਾਰ ਨੂੰ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 8 ਵਿਕਟਾਂ ਦੇ ਨੁਕਸਾਨ ‘ਤੇ 288 ਦੌੜਾਂ ਬਣਾਈਆਂ। ਟੀਮ ਲਈ ਹੀਥਰ ਨਾਈਟ ਨੇ ਸ਼ਾਨਦਾਰ ਪਾਰੀ ਖੇਡਦਿਆਂ 109 ਦੌੜਾਂ ਬਣਾਈਆਂ। ਭਾਰਤੀ ਟੀਮ 50 ਓਵਰਾਂ ਵਿੱਚ ਸਿਰਫ਼ 284 ਦੌੜਾਂ ਹੀ ਬਣਾ ਸਕੀ।

ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 88, ਹਰਮਨਪ੍ਰੀਤ ਕੌਰ ਨੇ 70 ਅਤੇ ਦੀਪਤੀ ਸ਼ਰਮਾ ਨੇ 50 ਦੌੜਾਂ ਬਣਾਈਆਂ।

IND vs ENG

ਇੰਗਲੈਂਡ ਦੀ ਕਪਤਾਨ ਨੈਟਲੀ ਸਾਈਵਰ-ਬਰੰਟ ਨੇ ਦੋ ਵਿਕਟਾਂ ਲਈਆਂ, ਭਾਰਤ ਲਈ ਦੀਪਤੀ ਸ਼ਰਮਾ ਨੇ 4 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHarmanpreet KaurIND vs ENGLatest News In Punjabipunjab newsPunjab news in PunjabiSmriti Mandhanatop headlines in PunjabiWomen's World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

by Ranjit Singh
June 18, 2026
0

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ): ਇੰਗਲੈਂਡ ਨੇ ਆਪਣੀ ਫੀਫਾ ਵਿਸ਼ਵ ਕੱਪ 2026...

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

by Navjot
June 17, 2026
0

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ     ਚੰਡੀਗੜ੍ਹ,...

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

by Navjot
June 17, 2026
0

Women's T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਨੀਦਰਲੈਂਡ ਨੂੰ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

by Ranjit Singh
June 18, 2026
0

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਇਸ ਸਮੇਂ...

Most Popular

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
1 week ago
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 