Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Diwali Pollution: ਦੀਵਾਲੀ ਦੇ ਜਸ਼ਨਾਂ ਨੇ ਪੰਜਾਬ ਦੀ ਹਵਾ ਨੂੰ ਕੀਤਾ ਜ਼ਹਿਰੀਲਾ: AQI ‘ਚ ਜ਼ਬਰਦਸਤ ਵਾਧਾ
– Sidhu Moose Wala Album: ਸਿੱਧੂ ਮੂਸੇਵਾਲਾ ਦੀ ਐਲਬਮ 100 ਮਿਲੀਅਨ ਕਲੱਬ ਵਿੱਚ ਸ਼ਾਮਿਲ
– Free Wifi Village: ਪੰਜਾਬ ਦਾ ਇੱਕ ਅਜਿਹਾ ਪਿੰਡ ਜਿੱਥੇ ਇੰਟਰਨੈੱਟ ਹੈ ਬਿਲਕੁਲ ਮੁਫ਼ਤ, ਪੜ੍ਹੋ ਵੇਰਵਾ
– Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ
– Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ
– Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ
– Japan : Sanae Takaichi ਬਣੀ ਜਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ
– Govardhan Asrani: ਅਦਾਕਾਰ ਅਸਰਾਨੀ ਦਾ ਹੋਇਆ ਦੇਹਾਂਤ: 84 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
– PAK Vs SA : ਮਹਿਲਾ ਵਿਸ਼ਵ ਕੱਪ ਵਿੱਚ ਅੱਜ ਪਾਕਿਸਤਾਨ ਅਤੇ ਦੱਖਣੀ ਅਫਰੀਕਾ ਹੋਣਗੇ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























