Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਛੇ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ
ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਨੇ ਦਿਖਾਈ ਧੀ ‘ਦੁਆ’ ਦੀ ਪਹਿਲੀ ਝਲਕ
ਸੋਨੇ – ਚਾਂਦੀ ਦੇ ਗਹਿਣੇ ਖਰੀਦਣ ਵਾਲਿਆਂ ਲਈ ਵੱਡੀ ਰਾਹਤ; ਕੀਮਤਾਂ ‘ਚ ਆਈ ਭਾਰੀ ਗਿਰਾਵਟ
ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਕਰਨਲ ਨਿਯੁਕਤ
ਲੁਧਿਆਣਾ ਕੇਂਦਰੀ ਜੇਲ੍ਹ ‘ਚੋ ਫਰਾਰ ਹਵਾਲਾਤੀ ਮਾਮਲਾ: ਇੱਕ ਹੋਰ ਕਰਮਚਾਰੀ ਮੁਅੱਤਲ
ਰਾਸ਼ਟਰਪਤੀ ਮੁਰਮੂ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ
ਛੱਠ ਪੂਜਾ ਲਈ ਪੰਜਾਬ ਤੋਂ ਬਿਹਾਰ ਲਈ ਚੱਲਣਗੀਆਂ ਸਪੈਸ਼ਲ ਰੇਲ ਗੱਡੀਆਂ
Punjab ਦੇ DIG ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਸੰਭਵ: IT ਰਿਟਰਨਾਂ ਵਿੱਚ 18 ਕਰੋੜ ਰੁਪਏ ਦਾ ਦਾਅਵਾ
Punjab ਦੇ ਸਾਬਕਾ DGP ਦੇ ਪੁੱਤਰ ਦੀ ਪੋਸਟਮਾਰਟਮ ਰਿਪੋਰਟ ਵਿੱਚ ਨਵਾਂ ਖੁਲਾਸਾ: SIT ਨੇ ਸ਼ਿਕਾਇਤਕਰਤਾ ਤੋਂ ਕੀਤੀ ਪੁੱਛਗਿੱਛ
ਝੋਨਾ ਖਰੀਦ ਸੀਜ਼ਨ 2025: ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ MSP ਦਾ ਲਾਭ ਮਿਲਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























