• Latest
  • Trending
Punjab ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ Assam ਦੇ ਮੁੱਖ ਮੰਤਰੀ ਨੂੰ ਸੱਦਾ

9 months ago
328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

5 minutes ago
ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ ‘ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ 

31 minutes ago
ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

44 minutes ago
ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

46 minutes ago
FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

48 minutes ago
ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

49 minutes ago
ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

51 minutes ago
ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

53 minutes ago
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਦੱਸਿਆ ‘strong and vibrant’

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

1 hour ago
PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

2 hours ago
Hindi News
English News
Wednesday, July 8, 2026
No Result
View All Result
27 °c
Chandigarh
25 ° Thu
27 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ Assam ਦੇ ਮੁੱਖ ਮੰਤਰੀ ਨੂੰ ਸੱਦਾ

October 22, 2025
in ਖਬਰਾਂ, ਪੰਜਾਬ
Punjab ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ Assam ਦੇ ਮੁੱਖ ਮੰਤਰੀ ਨੂੰ ਸੱਦਾ

Punjab ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ Assam ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਗੁਹਾਟੀ, 22 ਅਕਤੂਬਰ (ਵਿਸ਼ਵ ਵਾਰਤਾ):- Punjab Government ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਸਰਬ-ਵਿਆਪਕ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਇਹ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਇੱਕ ਸ਼ਕਤੀਸ਼ਾਲੀ ਪ੍ਰੇਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਅਤੇ ਬਹਾਦਰੀ ਦੇ ਸੰਦੇਸ਼ ਦੇ ਪਸਾਰ ਲਈ ਮੁੱਖ ਮੰਤਰੀ ਸਰਮਾ ਨੂੰ ਸੱਦਾ ਦੇਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਤਿਹਾਸਕ ਸਮਾਗਮ ਕੌਮੀ ਭਾਈਵਾਲੀ ਅਤੇ ਏਕਤਾ ਨਾਲ ਮਨਾਇਆ ਜਾਵੇ।

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ, ਅਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਅਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ। ਸੱਦਾ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਸਰਮਾ ਨੇ ਇੰਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਦੇ ਸਬੰਧ ਵਿੱਚ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ, ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।

Tags: BREAKING NEWSPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

by Navjot
July 8, 2026
0

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ...

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ ‘ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ 

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ ‘ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ 

by Navjot
July 8, 2026
0

ਸੌਰਵ ਗਾਂਗੁਲੀ ਦੇ 54ਵੇਂ ਜਨਮਦਿਨ 'ਤੇ, ਰਾਜਕੁਮਾਰ ਰਾਓ ਨੇ ਬਾਇਓਪਿਕ ਦਾ ਪਹਿਲਾ ਲੁੱਕ ਕੀਤਾ ਜਾਰੀ  ਮੁੰਬਈ, 8 ਜੁਲਾਈ (ਵਿਸ਼ਵ ਵਾਰਤਾ)...

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

by Navjot
July 8, 2026
0

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ;...

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

by Navjot
July 8, 2026
0

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’ ਮੁੰਬਈ, 8 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ ਅੰਮ੍ਰਿਤਸਰ

by Navjot
July 8, 2026
0

328 ਪਾਵਨ ਸਰੂਪਾਂ ਦਾ ਮਾਮਲਾ : SIT ਨੇ ਜਾਂਚ ਕੀਤੀ ਤੇਜ਼ ; ਟੀਮ DIG ਨਾਨਕ ਸਿੰਘ ਦੀ ਅਗਵਾਈ ਹੇਠ ਪਹੁੰਚੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 