ਫਿਰੋਜ਼ਪੁਰ ਦੇ ਇਕ ਹੋਰ ਕਿਸਾਨ ਨੇ ਕਰਜੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ। ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਰਹਿਣ ਵਾਲੇ 45 ਸਾਲਾਂ ਕਰਮਜੀਤ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਇਹ 4 ਕਿਲੇ ਜਮੀਨ ਦਾ ਮਾਲਿਕ ਸੀ ਇਸ ਉਪਰ 12 ਲੱਖ ਰੁਪਏ ਦਾ ਕਰਜਾ ਸੀ ਜਿਸ ਕਰਕੇ ਪਰੇਸ਼ਾਨ ਰਹਿੰਦਾ ਸੀ
ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ...