• Latest
  • Trending
Accident News: ਆਂਧਰਾ ਪ੍ਰਦੇਸ਼ ਵਿੱਚ ਚੱਲਦੀ ਬੱਸ ਨੂੰ ਲੱਗੀ ਅੱਗ, 20 ਜਣੇ ਜ਼ਿੰਦਾ ਸੜੇ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

9 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident News: ਆਂਧਰਾ ਪ੍ਰਦੇਸ਼ ਵਿੱਚ ਚੱਲਦੀ ਬੱਸ ਨੂੰ ਲੱਗੀ ਅੱਗ, 20 ਜਣੇ ਜ਼ਿੰਦਾ ਸੜੇ

October 24, 2025
in ਖਬਰਾਂ, ਰਾਸ਼ਟਰੀ
Accident News: ਆਂਧਰਾ ਪ੍ਰਦੇਸ਼ ਵਿੱਚ ਚੱਲਦੀ ਬੱਸ ਨੂੰ ਲੱਗੀ ਅੱਗ, 20 ਜਣੇ ਜ਼ਿੰਦਾ ਸੜੇ

Accident News

– ਇੱਕ ਬਾਈਕ ਬੱਸ ਨਾਲ ਟਕਰਾਈ ਅਤੇ ਤੇਲ ਟੈਂਕ ਵਿੱਚ ਫਸ ਗਈ, ਜਿਸ ਕਾਰਨ ਲੱਗੀ ਅੱਗ
– ਬੱਸ ‘ਚ 40 ਯਾਤਰੀ ਸਨ ਸਵਾਰ

ਆਂਧਰਾ ਪ੍ਰਦੇਸ਼, 24 ਅਕਤੂਬਰ 2025 (ਵਿਸ਼ਵ ਵਾਰਤਾ) – ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਚਿਨਾਟੇਕੁਰ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗ (Accident News) ਗਈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਸ ਹਾਦਸੇ ਵਿੱਚ 20 ਯਾਤਰੀ ਜ਼ਿੰਦਾ ਸੜ ਗਏ। ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਅੰਕੜਾ 25 ਦੱਸਿਆ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ 3:30 ਵਜੇ ਦੇ ਕਰੀਬ ਵਾਪਰੀ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।

ਜਦੋਂ ਬੱਸ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਸੀ ਤਾਂ NH-44 ‘ਤੇ ਇੱਕ ਬਾਈਕ ਨਾਲ ਟਕਰਾ ਗਈ। ਬਾਈਕ ਬੱਸ ਦੇ ਹੇਠਾਂ ਆ ਗਈ ਅਤੇ ਤੇਲ ਟੈਂਕ ਨਾਲ ਟਕਰਾ ਗਈ, ਜਿਸ ਕਾਰਨ ਬੱਸ ਨੂੰ ਤੁਰੰਤ ਅੱਗ ਲੱਗ ਗਈ। ਹਾਦਸੇ ਵਿੱਚ ਬਾਈਕ ਸਵਾਰ ਸ਼ਿਵਸ਼ੰਕਰ ਦੀ ਵੀ ਮੌਤ ਹੋ ਗਈ।

Accident News
Accident News

ਬੱਸ ਵਿੱਚ ਲਗਭਗ 40 ਯਾਤਰੀ ਸਵਾਰ ਸਨ। ਉਨ੍ਹਾਂ ਵਿੱਚੋਂ ਬਹੁਤ ਸਾਰੇ ਸੜ ਗਏ। 19 ਜਣਿਆ ਨੇ ਛਾਲ ਮਾਰ ਕੇ ਜਾਨ ਬਚਾਈ। ਐਮਰਜੈਂਸੀ ਗੇਟ ਤੋੜ ਕੇ ਬਚਣ ਵਾਲੇ ਵੀ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਨੂੰ ਕੁਰਨੂਲ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਲਾਸ਼ਾਂ ਪੂਰੀ ਤਰ੍ਹਾਂ ਸੜ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ।

ਕੁਰਨੂਲ ਰੇਂਜ ਦੇ ਡੀਆਈਜੀ ਕੋਇਆ ਪ੍ਰਵੀਨ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਦੋ ਬੱਚਿਆਂ ਸਮੇਤ 21 ਯਾਤਰੀ ਸੁਰੱਖਿਅਤ (Accident News) ਬਚ ਗਏ ਹਨ। ਡਰਾਈਵਰ ਅਤੇ ਕਲੀਨਰ ਲਾਪਤਾ ਹਨ। ਜ਼ਿਆਦਾਤਰ ਯਾਤਰੀਆਂ ਦੀ ਉਮਰ 25 ਤੋਂ 35 ਸਾਲ ਦੇ ਵਿਚਕਾਰ ਸੀ। ਹਾਦਸੇ ਸਮੇਂ ਯਾਤਰੀ ਸੁੱਤੇ ਪਏ ਸਨ, ਜਿਸ ਕਾਰਨ ਉਹ ਭੱਜ ਨਹੀਂ ਸਕੇ। ਅੱਗ ਲੱਗਣ ਤੋਂ ਬਾਅਦ, ਬੱਸ ਵਿੱਚ ਸ਼ਾਰਟ ਸਰਕਟ ਹੋਇਆ, ਜਿਸ ਨਾਲ ਦਰਵਾਜ਼ਾ ਲਾਕ ਹੋ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENT NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

by Navjot
1 month ago
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ  ਚੇਨਈ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 