ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐੱਸਆਈਟੀ ਨੇ ਤਿੰਨ ਪੁਲੀਸ ਅਫਸਰਾਂ ਅਤੇ ਕੋਟਕਪੂਰਾ ਦੇ ਤਤਕਾਲੀ ਐਸਡੀਐਮ ਨੂੰ ਅੱਜ ਚੰਡੀਗੜ੍ਹ ਦਫ਼ਤਰ ਵਿੱਚ ਤਲਬ ਕੀਤਾ ਹੈ ਜੋ ਕਿ ਚੌਦਾਂ ਅਕਤੂਬਰ ਨੂੰ ਮੌਕੇ ਤੇ ਡਿਊਟੀ ਤੇ ਸਨ ਇਨ੍ਹਾਂ ਅਫ਼ਸਰਾਂ ਵਿੱਚ ਲੁਧਿਆਣਾ ਦੇ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਆਈ ਜੀ ਜਤਿੰਦਰ ਜੈਨ ਡੀ ਆਈ ਜੀ ਅਮਰ ਸਿੰਘ ਚਹਿਲ ਅਤੇ ਘਟਨਾ ਸਮੇਂ ਕੋਟਕਪੂਰਾ ਵਿੱਚ ਤਾਇਨਾਤ ਐਸਡੀਐਮ ਹਰਜੀਤ ਸਿੰਘ ਨੂੰ ਅੱਜ ਐੱਸਆਈਟੀ ਨੇ ਚੰਡੀਗੜ੍ਹ ਦਫਤਰ ਵਿੱਚ ਬੁਲਾਇਆ ਹੈ ਹਾਲਾਂਕਿ ਐੱਸਆਈਟੀ ਅਧਿਕਾਰੀਆਂ ਨੇ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਪਰ ਇਸ ਸਬੰਧੀ ਤਤਕਾਲੀ ਡੀਆਈਜੀ ਅਮਰ ਸਿੰਘ ਚਹਿਲ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਇਸ ਦੀ ਪੁਸ਼ਟੀ ਕੀਤੀ ਹੈ 
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...



















