• Latest
  • Trending
Women World Cup Semifinal: ਭਾਰਤ ਦਾ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

7 months ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

4 minutes ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

39 minutes ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

1 hour ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

3 hours ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

13 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

Hindi News
English News
Sunday, May 31, 2026
No Result
View All Result
24 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women World Cup Semifinal: ਭਾਰਤ ਦਾ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

October 26, 2025
in ਖਬਰਾਂ, ਖੇਡਾਂ
Women World Cup Semifinal: ਭਾਰਤ ਦਾ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

Women World Cup Semifinal: ਭਾਰਤ ਦਾ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

ਇੰਦੌਰ, 26 ਅਕਤੂਬਰ 2025 (ਵਿਸ਼ਵ ਵਾਰਤਾ) – ਮੇਜ਼ਬਾਨ ਭਾਰਤ ਮਹਿਲਾ ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ (Women World Cup Semifinal) ਵਿੱਚ ਸੱਤ ਵਾਰ ਦੇ ਚੈਂਪੀਅਨ ਆਸਟ੍ਰੇਲੀਆ ਨਾਲ ਖੇਡੇਗਾ। ਸ਼ਨੀਵਾਰ ਨੂੰ, ਆਸਟ੍ਰੇਲੀਆ ਨੇ ਆਪਣੇ ਆਖਰੀ ਰਾਊਂਡ-ਰੋਬਿਨ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਦੱਸ ਦਈਏ ਕਿ ਬੀਤੇ ਦਿਨ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਦੱਖਣੀ ਅਫਰੀਕਾ 97 ਦੌੜਾਂ ‘ਤੇ ਆਲ ਆਊਟ ਹੋ ਗਿਆ। ਆਸਟ੍ਰੇਲੀਆ ਨੇ 17ਵੇਂ ਓਵਰ ਵਿੱਚ ਟੀਚਾ ਪ੍ਰਾਪਤ ਕੀਤਾ।

Women World Cup Semifinal
Women World Cup Semifinal

ਇਸ ਜਿੱਤ ਦੇ ਨਾਲ ਹੀ ਸੈਮੀਫਾਈਨਲ ਦੀ ਤਸਵੀਰ ਸਾਫ ਹੋ ਗਈ, ਕਿ ਕਿਹੜੀ-ਕਿਹੜੀ ਟੀਮ ਸੈਮੀਫਾਈਨਲ ‘ਚ ਇੱਕ-ਦੂਜੇ ਨਾਲ ਖੇਡੇਗੀ। ਦੱਖਣੀ ਅਫਰੀਕਾ ਦੀ ਹਾਰ ਦੇ ਨਾਲ, ਮਹਿਲਾ ਵਿਸ਼ਵ ਕੱਪ ਸੈਮੀਫਾਈਨਲ ਲਾਈਨਅੱਪ ਨੂੰ ਅੰਤਿਮ ਰੂਪ ਦੇ ਮਿਲਿਆ। ਪਹਿਲਾ ਸੈਮੀਫਾਈਨਲ 29 ਅਕਤੂਬਰ ਨੂੰ ਗੁਹਾਟੀ ਵਿੱਚ ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ। ਦੂਜਾ ਸੈਮੀਫਾਈਨਲ 30 ਅਕਤੂਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਜਾਵੇਗਾ। ਜੇਤੂ ਟੀਮਾਂ 2 ਨਵੰਬਰ ਨੂੰ ਫਾਈਨਲ ਵਿੱਚ ਖੇਡਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWomen World Cup Semifinal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Most Popular

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 