• Latest
  • Trending
Tarn Taran by-election : ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Tarn Taran by-election : ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

1 year ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

18 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

45 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

2 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

2 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran by-election : ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

October 27, 2025
in ਖਬਰਾਂ, ਪੰਜਾਬ
Tarn Taran by-election : ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Tarn Taran by-election : ਜ਼ਿਲ੍ਹਾ ਚੋਣ ਅਧਿਕਾਰੀ ਨੇ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਤਰਨ ਤਾਰਨ, 27 ਅਕਤੂਬਰ (ਵਿਸ਼ਵ ਵਾਰਤਾ) – ਤਰਨ ਤਾਰਨ ਦੀ ਉਪ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਕਰਨਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ ਅਤੇ ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ `ਤੇ ਇੱਕ ਸ਼ਿਕਾਇਤ ਸੈੱਲ ਗਠਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੀਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਹਰ ਚੋਣ ਗਤੀਵਿਧੀ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਸੂਰਤ ਵਿੱਚ ਉਲੰਘਣਾਂ ਨਾ ਹੋਵੇ।

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੱਗੇ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੀ ਚੋਣ ਡਿਊਟੀ ਨੂੰ ਪੂਰੀ ਤਰ੍ਹਾਂ ਇਮਾਨਦਾਰੀ, ਤਨਦੇਹੀ ਤੇ ਨਿਰਪੱਖਤਾ ਨਾਲ ਨਿਭਾਉਣ ਤਾਂ ਜੋ ਸ਼ਾਂਤਮਈ ਤੇ ਨਿਰਪੱਖ ਮਾਹੌਲ ਵਿੱਚ ਇਹ ਚੋਣ ਨੇਪਰੇ ਚਾੜ੍ਹੀ ਜਾ ਸਕੇ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੇ ਹੱਕ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਵੀਪ ਮੁਹਿੰਮ ਚਲਾਈ ਜਾਵੇ। ਉਨ੍ਹਾਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ-ਭੈਅ, ਲਾਲਚ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Taran By Electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Most Popular

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
5 days ago
0

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਮਲ ਗਰੇਵਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 