• Latest
  • Trending
MARTYRDOM ANNIVERSARY OF GURU TEGH BAHADUR ; ਯਾਦਗਾਰੀ ਸਮਾਗਮਾਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਜਾ ਰਹੇ ਕੈਬਨਿਟ ਮੰਤਰੀ

1 year ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MARTYRDOM ANNIVERSARY OF GURU TEGH BAHADUR ; ਯਾਦਗਾਰੀ ਸਮਾਗਮਾਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਜਾ ਰਹੇ ਕੈਬਨਿਟ ਮੰਤਰੀ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

October 27, 2025
in ਖਬਰਾਂ, ਪੰਜਾਬ
MARTYRDOM ANNIVERSARY OF GURU TEGH BAHADUR ; ਯਾਦਗਾਰੀ ਸਮਾਗਮਾਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਜਾ ਰਹੇ ਕੈਬਨਿਟ ਮੰਤਰੀ

MARTYRDOM ANNIVERSARY OF GURU TEGH BAHADUR ; ਯਾਦਗਾਰੀ ਸਮਾਗਮਾਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਜਾ ਰਹੇ ਕੈਬਨਿਟ ਮੰਤਰੀ

PUNJAB
ਚੰਡੀਗੜ੍ਹ, 27 ਅਕਤੂਬਰ(ਵਿਸ਼ਵ ਵਾਰਤਾ) MARTYRDOM ANNIVERSARY OF GURU TEGH BAHADUR : ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

MARTYRDOM ANNIVERSARY OF GURU TEGH BAHADUR ; ਯਾਦਗਾਰੀ ਸਮਾਗਮਾਂ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਜਾ ਰਹੇ ਕੈਬਨਿਟ ਮੰਤਰੀ

ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

PUNJAB

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। 

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMARTYRDOM ANNIVERSARYpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

3 weeks ago
0

ਚੇਨਈ, 22 ਅਕਤੂਬਰ (ਵਿਸ਼ਵ ਵਾਰਤਾ) - ਚੇਨਈ ਦੇ ਬਾਹਰੀ ਇਲਾਕੇ ਵਿੱਚ ਸਥਿਤ ਵੰਡਾਲੁਰ ਦੇ 'ਅਰੀਗਨਾਰ ਅੰਨਾ ਜ਼ੂਲੋਜੀਕਲ ਪਾਰਕ' (ਚਿੜੀਆਘਰ) ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 