• Latest
  • Trending
Punjab Vigilance Bureau ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Punjab Vigilance Bureau ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

9 months ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

9 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

13 minutes ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

16 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

19 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

19 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

23 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

34 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

43 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

48 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

58 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

1 hour ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

1 hour ago
Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Vigilance Bureau ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

October 27, 2025
in ਖਬਰਾਂ, ਪੰਜਾਬ
Punjab Vigilance Bureau ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Punjab Vigilance Bureau ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਚੰਡੀਗੜ੍ਹ, 27 ਅਕਤੂਬਰ, 2025 (ਵਿਸ਼ਵ ਵਾਰਤਾ):– ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।
ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਿਊਰੋ ਦੀਆਂ ਠੋਸ ਅਤੇ ਬਹੁ-ਪੱਖੀ ਪਹਿਲਕਦਮੀਆਂ ਵਿੱਚ ਇਕਜੁੱਟ ਹੋਣ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਸਸ਼ਕਤ ਬਣਾਉਣਾ ਹੈ।
ਇਹ ਹਫ਼ਤਾ “ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ” ਦੇ ਆਸ਼ੇ ਹੇਠ ਮਨਾਇਆ ਜਾਵੇਗਾ ਜੋ ਨੈਤਿਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਪਤਾਹ ਦੌਰਾਨ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐਲ.) ਦੇ ਵੱਟਸਅਪ ਨੰਬਰ 9501200200 ਦੀ ਪਹੁੰਚ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2022 ਵਿੱਚ ਸ਼ੁਰੂ ਕੀਤੇ ਗਏ ਇਸ ਸਮਰਪਿਤ ਪਲੇਟਫਾਰਮ ਰਾਹੀਂ ਆਮ ਲੋਕ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਮੈਸੇਜ ਭੇਜ ਕੇ ਗੁਪਤ ਰੂਪ ਵਿੱਚ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਇਸ ਸਪਤਾਹ ਦੀ ਸ਼ੁਰੂਆਤ ਮੌਕੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਮੂਹਿਕ ਤੌਰ ‘ਤੇ ਇਕਜੁੱਟਤਾ ਦੀ ਸਹੁੰ ਚੁੱਕੀ।
ਉਨ੍ਹਾਂ ਅੱਗੇ ਦੱਸਿਆ ਕਿ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਮੁੱਖ ਜਨਤਕ ਥਾਵਾਂ ‘ਤੇ ਬੈਨਰ ਲਗਾਏ ਜਾਣਗੇ। ਇਨ੍ਹਾਂ ਬੈਨਰਾਂ ਵਿੱਚ ਨਾਮਜ਼ਦ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਵੇਰਵੇ ਹੋਣਗੇ ਜੋ ਨਾਗਰਿਕਾਂ ਨੂੰ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਸਿੱਧੇ ਚੈਨਲ ਪ੍ਰਦਾਨ ਕਰਨਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਯਤਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀਆਂ ਵੱਲੋਂ ਵਿਦਿਅਕ ਸੰਸਥਾਵਾਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ ‘ਤੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਇਕਜੁੱਟਤਾ ਅਤੇ ਨੈਤਿਕਤਾ ਬਾਰੇ ਵਿਚਾਰ ਚਰਚਾ ਕਰਨ ਲਈ ਉੱਘੀਆਂ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਵਿਜੀਲੈਂਸ ਅਤੇ ਇਮਾਨਦਾਰੀ ਦੇ ਸੰਦੇਸ਼ ਨੂੰ ਫੈਲਾਉਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਭਾਗੀ ਦਫਤਰਾਂ ਨਾਲ ਤਾਲਮੇਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

Tags: BREAKING NEWSLatest Punjab newsPUNJABPunjab Governmentpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

Most Popular

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
3 weeks ago
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 