• Latest
  • Trending
Canada ‘ਚ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਦੀ ਗੋਲੀਆਂ ਮਾਰ ਕੇ ਹੱਤਿਆ

Canada ‘ਚ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਦੀ ਗੋਲੀਆਂ ਮਾਰ ਕੇ ਹੱਤਿਆ

8 months ago
India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

8 minutes ago
Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

16 minutes ago
G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

22 minutes ago
Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

2 hours ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

10 hours ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

10 hours ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

10 hours ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

10 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

10 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

10 hours ago
Hindi News
English News
Wednesday, June 17, 2026
No Result
View All Result
32 °c
Chandigarh
35 ° Thu
36 ° Fri
38 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਦੀ ਗੋਲੀਆਂ ਮਾਰ ਕੇ ਹੱਤਿਆ

October 28, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada ‘ਚ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਦੀ ਗੋਲੀਆਂ ਮਾਰ ਕੇ ਹੱਤਿਆ

Canada

Canada ‘ਚ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਦੀ ਗੋਲੀਆਂ ਮਾਰ ਕੇ ਹੱਤਿਆ

– ਦੇਸ਼ ਬਦੇਸ਼ ਅੰਦਰ ਸੋਗ ਅਤੇ ਗੁੱਸੇ ਦੀ ਲਹਿਰ
– ਸਾਹਿਤਕ ਅਤੇ ਸਭਿਆਚਾਰਕ ਹਲਕਿਆਂ ਵਿੱਚ ਬੇਹੱਦ ਪਿਆਰੇ ਸਤਿਕਾਰੇ ਜਾਂਦੇ ਸਨ ਦਰਸ਼ਨ ਸਿੰਘ ਸਾਹਸੀ

ਐਬਟਸਫੋਰਡ (ਕੈਨੇਡਾ) 28 ਅਕਤੂਬਰ 2025 (ਵਿਸ਼ਵ ਵਾਰਤਾ) – ਐਬਸਫੋਰਡ (Canada) ਦੇ ਪੰਜਾਬੀ ਭਾਈਚਾਰੇ ਲਈ ਅੱਜ ਦੀ ਸਵੇਰ ਮਨਹੂਸ ਹੋ ਨਿਬੜੀ, ਜਦੋਂ ਹਥਿਆਰਬੰਦ ਹਮਲਾਵਰ ਨੇ ਇੱਥੋਂ ਦੇ ਨਾਮੀ ਕਾਰੋਬਾਰੀ ਅਤੇ ਹਸਮੁੱਖ ਸ਼ਖਸੀਅਤ ਦਰਸ਼ਨ ਸਿੰਘ ਸਾਹਸੀ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ। ਐਬਸਫੋਰਡ ਟਾਊਨ ਲਾਈਨ ਰੋਡ ਤੋਂ ਰਿਜਵਿਊ ‘ਤੇ ਸਥਿਤ ਘਰ ਦੇ ਡਰਾਈਵੇ ‘ਤੇ ਖੜੇ ਟਰੱਕ ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਭਾਈਚਾਰੇ ਦਾ ਨਾਮਵਰ ਵਿਅਕਤੀ ਭਿਆਨਕ ਹਿੰਸਾ ਦੀ ਭੇਟ ਚੜ ਗਿਆ।

ਦਰਸ਼ਨ ਸਿੰਘ ਸਾਹਸੀ ਦੀ ਉਮਰ ਕਰੀਬ 68 ਸਾਲ ਦੀ ਸੀ ਅਤੇ ਉਹ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਪੈਂਦੇ ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦੇ ਜੰਮਪਲ ਸਨ। ਉਹ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਸਨ ਤੇ ਵੱਖ-ਵੱਖ ਦੇਸ਼ਾਂ ਵਿੱਚ ਕੱਪੜਿਆਂ ਦੇ ਕਾਰੋਬਾਰ ਕਰਦੇ ਸਨ। ਭਾਰਤ ਤੇ ਕੈਨੇਡਾ ਤੋਂ ਇਲਾਵਾ ਹੋਰ ਕਈ ਦੇਸ਼ਾਂ ਵਿੱਚ ਉਹਨਾਂ ਦੇ ਕਲਾਥ ਰੀਸਾਈਕਲਿੰਗ ਦੇ ਕਾਰੋਬਾਰ ਸਨ ਅਤੇ ਉਹ ਬੇਹੱਦ ਮਿਹਨਤੀ ਅਤੇ ਮਿਲਣਸਾਰ ਵਿਅਕਤੀ ਸਨ।

ਮਰਹੂਮ ਦਰਸ਼ਨ ਸਿੰਘ ਸਾਹਸੀ ਸਾਹਿਤਕ ਅਤੇ ਸੱਭਿਆਚਾਰਕ ਹਲਕਿਆਂ ਵਿੱਚ ਵੀ ਸਤਿਕਾਰਯੋਗ ਜਾਂਦੇ ਸਨ। ਨਾਮਵਰ ਪੰਜਾਬੀ ਲਿਖਾਰੀ, ਗਾਇਕ ਅਤੇ ਹੋਰ ਸ਼ਖਸੀਅਤਾਂ ਅਕਸਰ ਉਹਨਾਂ ਦੇ ਘਰੇ ਇਕੱਠੀਆਂ ਹੁੰਦੀਆਂ ਅਤੇ ਘਰ ਵਿੱਚ ਸਾਹਿਤਿਕ ਮੇਲੇ ਵਰਗਾ ਮਾਹੌਲ ਹੁੰਦਾ ਸੀ। ਦਰਸ਼ਨ ਸਿੰਘ (Canada) ਤੇ ਉਨਾਂ ਦੀ ਸੁਪਤਨੀ ਦੋਵੇਂ ਹੀ , ਸਾਹਿਤਕ ਮਹਿਮਾਨਾਂ ਦੀ ਹੱਦੋਂ ਵੱਧ ਆਓ ਭਗਤ ਕਰਦੇ ਅਤੇ ਖੁੱਲ ਦਿਲੀ ਨਾਲ ਸੇਵਾਵਾਂ ਵਿੱਚ ਜੁੱਟ ਜਾਂਦੇ।

ਉਹਨਾਂ ਦੇ ਦਰਦਨਾਕ ਵਿਛੋੜੇ ਨਾਲ ਕੈਨੇਡਾ ਵਿੱਚ ਹੀ ਨਹੀਂ, ਪੰਜਾਬ ਵਿੱਚ ਵੀ ਸਾਹਿਤਕ ਅਤੇ ਸੱਭਿਆਚਾਰਕ ਹਸਤੀਆਂ ਅੰਦਰ ਗਹਿਰਾ ਸੋਗ ਛਾ ਗਿਆ ਹੈ। ਸ. ਸਾਹਸੀ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ 2012 ਤੋਂ ਸਰਪ੍ਰਸਤ ਸਨ। ਉਹਨਾਂ ਬਾਰੇ ਕਿਸੇ ਨਾਲ ਕਿਸੇ ਮਤਭੇਦ ਜਾਂ ਝਗੜੇ ਦੀ ਕਦੇ ਖਬਰ ਸੁਣਨ ਨੂੰ ਨਹੀਂ ਸੀ ਮਿਲੀ।

Canada

ਐਬਸਫੋਰਡ ਸ਼ਹਿਰ (Canada) ਦੇ ਸਿਟੀ ਕੌਂਸਲ ਤੋਂ ਲੈ ਕੇ ਪ੍ਰੋਵਿੰਸ਼ਿਅਲ ਅਤੇ ਫੈਡਰਲ ਪੱਧਰ ਦੇ ਸਿਆਸਤਦਾਨ ਵੀ ਨਿੱਜੀ ਤੌਰ ਤੇ ਦਰਸ਼ਨ ਸਿੰਘ ਸਾਹਸੀ ਹੁਰਾਂ ਦੇ ਭਾਈਚਾਰਕ ਤੌਰ ‘ਤੇ ਮੋਹਰੀ ਸਿਹਤਮੰਦ ਸੋਚ ਵਾਲੇ ਸੁਭਾਅ ਤੋਂ ਭਲੀ ਭਾਂਤ ਵਾਕਫ ਸਨ। ਇਉਂ ਇਹ ਕਤਲ ਮਹਿਜ਼ ਵਾਰਦਾਤ ਨਾ ਹੋ ਕੇ, ਸਿਆਸੀ ਹਲਕਿਆਂ ਵਿੱਚ ਵੀ ਗਹਿਰੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਪੁਲਿਸ ਨੇ ਸਾਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਹੈ ਪਰ ਅਜੇ ਤੱਕ ਕਾਤਲਾਂ ਬਾਰੇ ਜਾਂ ਕਤਲ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਦਾ ਸੁਰਾਗ ਨਹੀਂ ਮਿਲਿਆ।

ਦਰਸ਼ਨ ਸਿੰਘ ਸਾਹਸੀ ਦੀ ਦਰਦਨਾਕ ਮੌਤ ਕਾਰਨ ਭਾਈਚਾਰੇ ਅੰਦਰ ਮਾਹੌਲ ਗਮਗੀਨ ਹੈ। ਘਰ ਨੇੜੇ ਸਥਿਤ ਪਾਰਕ ਵਿੱਚ ਜਦੋਂ ਭਾਈਚਾਰੇ ਦੇ ਵੱਡੀ ਗਿਣਤੀ ਚ ਹਾਜ਼ਰ ਲੋਕਾਂ ਨੂੰ ਮਿਲੇ, ਤਾਂ ਸਾਰੇ ਕਾਨੂੰਨ ਪ੍ਰਸ਼ਾਸਨ ਕੈਨੇਡਾ (Canada) ਵਿੱਚ ਭਾਰੀ ਢਿਲ ਮੱਠ ਅਤੇ ਦਿਨ ਦਿਹਾੜੇ ਵਾਪਰੀ ਵਾਰਦਾਤ ਨੂੰ ਲੈ ਕੇ ਤਿੱਖੇ ਬੇਹੱਦ ਨਿਰਾਸ਼ ਅਤੇ ਰੋਹ ਵਿੱਚ ਸਨ।

ਹਾਜ਼ਿਰ ਨਜ਼ਦੀਕੀ ਗੁਆਂਢੀਆਂ ਵੱਲੋਂ ਸ਼ੱਕ ਪ੍ਰਗਟਾਇਆ ਕਿਹਾ ਕਿ ਹਮਲਾਵਰ ਦੋ ਘੰਟਿਆਂ ਤੋਂ ਸ਼ੱਕੀ ਹਾਲਤ ਵਿੱਚ ਹਮਲੇ ਦੀ ਤਾਕ ਵਿੱਚ ਖੜਾ ਉਡੀਕ ਕਰ ਰਿਹਾ ਸੀ। ਕਰੀਬ 9.22 ਵਜੇ ਜਿਉਂ ਹੀ ਦਰਸ਼ਨ ਸਿੰਘ ਸਾਹਸੀ ਆਪਣੇ ਟਰੱਕ ਚ ਸਵਾਰ ਹੋਣ ਲੱਗੇ, ਤਾਂ ਉਸ ਵੇਲੇ ਗੋਲੀਆਂ ਦੀ ਬਛਾੜ ਕਰ ਦਿੱਤੀ ਗਈ, ਜਿਹੜੀਆਂ ਕਿ ਉਹਨਾਂ ਲਈ ਜਾਨਲੇਵਾ ਸਾਬਤ ਹੋਈਆਂ। ਐਬਸਫੋਰਡ, ਸਰੀ (Canada) ਅਤੇ ਨੇੜਲੇ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ੂਟਿੰਗ ਦੀਆਂ ਕਰੀਬ ਪੰਜ ਵਾਰਦਾਤਾਂ ਹੋਈਆਂ ਹਨ।

ਇਹ ਜਾਣਕਾਰੀ ਉੱਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਵੱਲੋਂ ਸਾਂਝੀ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
June 17, 2026
0

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਮੈਦਾਨ 'ਤੇ ਚੰਡੀਗੜ੍ਹ, 17 ਜੂਨ, 2026...

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

by Ranjit Singh
June 17, 2026
0

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ 'ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ ਚੰਡੀਗੜ੍ਹ, 17 ਜੂਨ, 2026 (ਵਿਸ਼ਵ...

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

by Ranjit Singh
June 17, 2026
0

G7 Summit 'ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ - ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਮੁਲਾਕਾਤ ਚੰਡੀਗੜ੍ਹ, 17 ਜੂਨ, 2026 (ਵਿਸ਼ਵ ਵਾਰਤਾ)...

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
June 17, 2026
0

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਮੈਦਾਨ 'ਤੇ ਚੰਡੀਗੜ੍ਹ, 17 ਜੂਨ, 2026...

Most Popular

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

by Jaspreet Kaur
2 weeks ago
0

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ - 38 ਲੱਖ ਰੁਪਏ ਦੀ ਲਾਗਤ ਨਾਲ ਬਣੀ ਲੁਧਿਆਣਾ (ਉੱਤਰੀ) ਸਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 