
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ 2 PSS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਗੁਰਦੀਪ ਸਿੰਘ ਨੂੰ ਅੰਡਰ ਸੈਕਟਰੀ ਪਰਸੋਨਲ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























