• Latest
  • Trending
Punjab: ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ

Punjab: ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

9 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

10 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ

October 28, 2025
in ਖਬਰਾਂ, ਪੰਜਾਬ
Punjab: ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ

Punjab

Punjab: ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ

– ਲਖਨਪੁਰ ਜੰਮੂ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦਾ ਨਵਾਂ ਦਰਬਾਰ ਹਾਲ ਸੰਗਤ ਅਰਪਣ
– ਐਡਵੋਕੇਟ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 28 ਅਕਤੂਬਰ 2025 (ਵਿਸ਼ਵ ਵਾਰਤਾ) – ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ (Punjab) ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ।

Punjab
Punjab

ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Punjab)ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ।

ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ (Punjab) ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।

ਐਡਵੋਕੇਟ ਧਾਮੀ (Punjab) ਨੇ ਕਿਹਾ ਕਿ ਇਸ ਸਬੰਧ ਵਿਚ ਭਲਕੇ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ’ਚ ਸ਼੍ਰੋਮਣੀ ਕਮੇਟੀ (Punjab) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਸ. ਨਰਿੰਦਰ ਸਿੰਘ ਬਾੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰਪਾਲ ਸਿੰਘ ਐਕਸੀਅਨ,

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਭੋਲਾ ਸਿੰਘ, ਸ. ਨਿਰਮਲ ਸਿੰਘ ਕਰਤਾਰ ਪਬਲਿਕ ਸਕੂਲ, ਸ. ਨਵਜੋਤ ਸਿੰਘ ਪ੍ਰਧਾਨ ਨੌਜਵਾਨ ਸਭਾ, ਸ. ਸੁਖਦੇਵ ਸਿੰਘ ਸਮਾਜ ਸੇਵੀ, ਸ. ਗੁਰਦੀਪ ਸਿੰਘ ਲੱਛੀਪੁਰ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਸ. ਸਰਬਜੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਯੂਥ ਅਕਾਲੀ ਆਗੂ ਸ. ਜਸਪ੍ਰੀਤ ਸਿੰਘ ਰਾਣਾ, ਪ੍ਰਚਾਰਕ ਭਾਈ ਬਟਨਾਮ ਸਿੰਘ, ਭਾਈ ਵਰਿਆਮ ਸਿੰਘ ਤੇ ਭਾਈ ਮਿਹਰਬਾਨ ਸਿੰਘ ਅਤੇ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

by Navjot
4 weeks ago
0

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ 'Munitions India' ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 