• Latest
  • Trending
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

30 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

56 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

October 28, 2025
in ਖਬਰਾਂ, ਪੰਜਾਬ
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ):- Punjab ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।

ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਦੇ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।

ਇਹ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਜਲਦੀ ਕਾਰਵਾਈ ਕਰਨ ਦੀ ਇੱਛਾ ਲਈ ਧੰਨਵਾਦ ਪ੍ਰਗਟ ਕੀਤਾ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

by Navjot
4 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 