• Latest
  • Trending
ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ Ferozepur ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

1 year ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

58 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ Ferozepur ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

October 28, 2025
in ਖਬਰਾਂ, ਪੰਜਾਬ
ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ Ferozepur ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ Ferozepur ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

— ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਮੁਲਜ਼ਮ ਸਥਾਨਕ ਤਸਕਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਖੇਪ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ ‘ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

Tags: BREAKING NEWSFerozepurLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

by Ranjit Singh
3 weeks ago
0

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ ! ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਬਠਿੰਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 