• Latest
  • Trending
ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ : ਸੁੰਦਰ ਸ਼ਾਮ ਅਰੋੜਾ

ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ : ਸੁੰਦਰ ਸ਼ਾਮ ਅਰੋੜਾ

8 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

21 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

50 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ : ਸੁੰਦਰ ਸ਼ਾਮ ਅਰੋੜਾ

February 12, 2019
in ਪੰਜਾਬ
ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਅਹਿਮ : ਸੁੰਦਰ ਸ਼ਾਮ ਅਰੋੜਾ

• ਪੀ.ਐਸ.ਆਈ.ਡੀ.ਸੀ. ਅਤੇ ਪੀ.ਐਫ.ਸੀ. ਨੂੰ ਯਕਮੁਸ਼ਤ ਨੀਤੀ-2018 ਤਹਿਤ 44 ਕਰੋੜ ਰੁਪਏ ਦੇ ਪ੍ਰਸਤਾਵ ਹਾਸਲ ਹੋਏ
ਚੰਡੀਗੜ•, 12 ਫ਼ਰਵਰੀ: ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪੁਨਰਜੀਵਤ ਕਰਨ ਲਈ ਬਣਾਈ ਗਈ ਯਕਮੁਸ਼ਤ ਨਿਪਟਾਰਾ ਨੀਤੀ ਬੇਹੱਦ ਅਹਿਮ ਕਦਮ ਹੈ, ਜਿਸ ਨਾਲ ਸੂਬੇ ‘ਚ ਉਦਯੋਗਾਂ ਦੀ ਸੁਰਜੀਤੀ ਲਈ ਢੁਕਵਾਂ ਮਾਹੌਲ ਬਣੇਗਾ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥ ਵੱਖ-ਵੱਖ ਕਰਜਦਾਰਾਂ ਨਾਲ ਕੀਤੀ ਮੁਲਾਕਾਤ ਮਗਰੋਂ ਕੀਤਾ।
ਸ੍ਰੀ ਅਰੋੜਾ ਨੇ ਦੱਸਿਆ ਕਿ ਇਹ ਨੀਤੀ ਰੁਕੇ ਉਦਯੋਗਿਕ ਨਿਵੇਸ਼ ਨੂੰ ਅਤੇ ਐਸੇਟਸ ਨੂੰ ਜਾਰੀ ਕਰਨ ਵਿੱਚ ਸਹਾਇਤਾ ਕਰੇਗੀ ਤਾਂ ਜੋ ਇਨ•ਾਂ ਤੋਂ ਢੁਕਵੀਂ ਵਰਤੋਂ ਨਾਲ ਪੰਜਾਬ ਵਿਚਲੇ ਮੌਜੂਦਾ ਉਦਯੋਗਾਂ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਉਨ•ਾਂ ਦੱਸਿਆ ਕਿ ਇਸ ਨੀਤੀ ਨਾਲ ਇਨ•ਾਂ ਦੋਵੇਂ ਕਾਰਪੋਰੇਸ਼ਨਾਂ ਦੀ ਮੁਕੱਦਮੇਬਾਜ਼ੀ ਘਟਾਉਣ ਅਤੇ ਇਨ•ਾਂ ਵਿਕਾਸ ਗਤੀਵਿਧੀਆਂ ਲਈ ਮਾਲੀਆ ਜੁਟਾਉਣ ਵਿੱਚ ਵੀ ਮਦਦ ਮਿਲੇਗੀ।
ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 06 ਦਸੰਬਰ, 2018 ਨੂੰ ਪੰਜਾਬ ਸਟੇਟ ਇੰਡਸਟਰੀਅਲ ਡਿਵਲਪਮੈਂਟ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਡੀ.ਸੀ.) ਅਤੇ ਪੰਜਾਬ ਵਿੱਤੀ ਕਾਰਪੋਰੇਸ਼ਨ (ਪੀ.ਐਫ.ਸੀ.) ਦੀਆਂ ਕਰਜ਼ਦਾਰ ਕੰਪਨੀਆਂ ਲਈ ਉਦਾਰਵਾਦੀ ਯਕਮੁਸ਼ਤ ਨੀਤੀ-2018 ਦਾ ਐਲਾਨ ਕੀਤਾ ਗਿਆ ਹੈ ਜੋਕਿ 90 ਦਿਨ ਭਾਵ 05 ਮਾਰਚ, 2019 ਤੱਕ ਪ੍ਰਮਾਣਿਕ ਹੈ। ਉਨ•ਾਂ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਅਤੇ ਪੀ.ਐਫ.ਸੀ. ਨੂੰ ਹੁਣ ਤੱਕ ਲਗਭਗ 44 ਕਰੋੜ ਰੁਪਏ ਦੇ 37 ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ।
ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਅਤੇ ਪੀ.ਐਫ.ਸੀ. ਦੇ ਕਰਜ਼ਦਾਰਾਂ ਨੇ ਪੰਜਾਬ ਸਰਕਾਰ ਦੀ ਉਦਾਰਵਾਦੀ ਯਕਮੁਸ਼ਤ ਨੀਤੀ-2018 ਵਿੱਚ ਵਧੇਰੇ ਰੁਚੀ ਦਿਖਾਈ ਹੈ। ਉਨ•ਾਂ ਦੱਸਿਆ ਕਿ ਇਹ ਨੀਤੀ ਦੀ ਮਿਆਦ 05 ਮਾਰਚ, 2019 ਤੱਕ ਹੈ। ਉਨ•ਾਂ ਦੱਸਿਆ ਕਿ ਪੀ.ਐਸ.ਆਈ.ਡੀ.ਸੀ ਅਤੇ ਪੀ.ਐਫ.ਸੀ ਦੋਵਾਂ ਨੂੰ ਯਕਮੁਸ਼ਤ ਨੀਤੀ-2018 ਤਹਿਤ ਆਉਣ ਵਾਲੇ ਦਿਨਾਂ ਵਿੱਚ ਸਕਾਰਾਤਮਕ ਹੁੰਗਾਰੇ ਦੀ ਆਸ ਹੈ।
ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਅਤੇ ਐਮ.ਡੀ/ਪੀ.ਐਫ.ਸੀ. ਸ. ਡੀ. ਪੀ. ਐਸ. ਖਰਬੰਦਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

by Navjot
4 weeks ago
0

New chapter in Ladakh's progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 