• Latest
  • Trending
Ind Vs Aus ਪਹਿਲਾ ਟੀ-20: ਆਸਟ੍ਰੇਲੀਆ ਨੇ ਜਿੱਤਿਆ ਟਾਸ; ਲਿਆ ਇਹ ਫੈਸਲਾ

8 months ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

4 minutes ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

2 hours ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

10 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

11 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

Hindi News
English News
Wednesday, June 24, 2026
No Result
View All Result
31 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs Aus ਪਹਿਲਾ ਟੀ-20: ਆਸਟ੍ਰੇਲੀਆ ਨੇ ਜਿੱਤਿਆ ਟਾਸ; ਲਿਆ ਇਹ ਫੈਸਲਾ

October 29, 2025
in ਖਬਰਾਂ, ਖੇਡਾਂ
Ind Vs Aus ਪਹਿਲਾ ਟੀ-20: ਆਸਟ੍ਰੇਲੀਆ ਨੇ ਜਿੱਤਿਆ ਟਾਸ; ਲਿਆ ਇਹ ਫੈਸਲਾ

Ind Vs Aus ਪਹਿਲਾ ਟੀ-20: ਆਸਟ੍ਰੇਲੀਆ ਨੇ ਜਿੱਤਿਆ ਟਾਸ; ਲਿਆ ਇਹ ਫੈਸਲਾ

– ਦੋਵਾਂ ਟੀਮਾਂ ਲਈ ਪਲੇਇੰਗ 11

ਆਸਟ੍ਰੇਲੀਆ, 29 ਅਕਤੂਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ (Ind Vs Aus) ਦਾ ਪਹਿਲਾ ਮੈਚ ਕੈਨਬਰਾ ਦੇ ਮਨੂਕਾ ਓਵਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਹੈ ਕਿ ਅਸੀਂ ਪਹਿਲਾਂ ਬੱਲੇਬਾਜ਼ੀ ਹੀ ਕਰਨਾ ਚਾਹੁੰਦੇ ਸੀ।

ਦੱਸ ਦਈਏ ਕਿ ਸਤੰਬਰ ਵਿੱਚ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਇਸ ਸਮੇਂ ਆਸਟ੍ਰੇਲੀਆ ਦੇ ਦੌਰੇ ‘ਤੇ ਹੈ। ਹੁਣ, ਪੰਜ ਮੈਚਾਂ ਦੀ ਟੀ-20 ਲੜੀ ਸ਼ੁਰੂ ਹੋ ਰਹੀ ਹੈ। ਏਸ਼ੀਆ ਕੱਪ ਵਾਂਗ, ਇਸ ਵਾਰ ਵੀ ਸੂਰਿਆਕੁਮਾਰ ਯਾਦਵ ਭਾਰਤ ਦੀ ਅਗਵਾਈ ਕਰਨਗੇ। ਭਾਰਤੀ ਆਲਰਾਊਂਡਰ ਨਿਤੀਸ਼ ਕੁਮਾਰ ਰੈਡੀ ਸੱਟ ਕਾਰਨ ਇਸ ਲੜੀ ਦੇ ਪਹਿਲੇ ਤਿੰਨ ਮੈਚਾਂ ਤੋਂ ਬਾਹਰ ਹੋ ਗਏ ਹਨ।

ਦੋਵਾਂ ਟੀਮਾਂ ਲਈ ਪਲੇਇੰਗ 11

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਜੋਸ਼ ਫਿਲਿਪ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਮੈਥਿਊ ਕੁਹਨੇਮੈਨ, ਜੋਸ਼ ਹੇਜ਼ਲਵੁੱਡ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs AusLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

by Ranjit Singh
June 24, 2026
0

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ – ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

by Ranjit Singh
June 24, 2026
0

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ – ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 