• Latest
  • Trending
Punjab Politics: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

10 months ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

48 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

52 minutes ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

1 hour ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

2 hours ago
ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

Hindi News
English News
Tuesday, September 1, 2026
No Result
View All Result
30 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Politics: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

October 30, 2025
in ਸਿਆਸੀ, ਖਬਰਾਂ, ਪੰਜਾਬ
Punjab Politics: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Punjab Politics

ਮੋਗਾ, 30 ਅਕਤੂਬਰ 2025 (ਵਿਸ਼ਵ ਵਾਰਤਾ) – ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਪੰਜਾਬ (Punjab Politics) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਫ਼ੈਸਲੇ ਨੈਸ਼ਨਲ ਬਾਡੀ ਲੈਂਦੀ ਹੈ ਅਤੇ ਗਠਜੋੜ ਦਾ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਹੀ ਕਰਨਾ ਹੁੰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਅੱਜ ਮਾਹੌਲ ਬਣ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਹੋ ਸਕਦਾ ਹੈ ਕਿ ਸਾਨੂੰ ਗਠਜੋੜ ਦੀ ਲੋੜ ਹੀ ਨਾ ਪਵੇ।

Punjab Politics
Punjab Politics

ਮੋਗਾ ਤੋਂ ਬਿਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਫਰੀਦਕੋਟ ਪੁੱਜੇ। ਜਿੱਥੇ ਉਨ੍ਹਾਂ ਦੇ ਸਾਬਕਾ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਅੱਜ ਇਥੇ ਇਕ ਭਰਵੇਂ ਇਕੱਠ ’ਚ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੇ ਸਿਆਸਤ ‘ਚ ਮੁੜ ਸਰਗਰਮ ਹੋਣ ਨਾਲ ਭਾਜਪਾ ਨੂੰ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਹੋਰ ਸੀਨੀਅਰ ਬੀਜੇਪੀ ਆਗੂ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Politicstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ * ਪੰਜਾਬ ਸਰਕਾਰ...

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

Most Popular

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ

by Ranjit Singh
2 weeks ago
0

National: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਦੌਰੇ ’ਤੇ - ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 