• Latest
  • Trending
Ind vs Aus : ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਜਿੱਤਿਆ ਟਾਸ

Ind vs Aus : ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਜਿੱਤਿਆ ਟਾਸ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

5 hours ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

5 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

6 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

7 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

7 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

8 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

9 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

10 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

10 hours ago
Hindi News
English News
Monday, August 24, 2026
No Result
View All Result
26 °c
Chandigarh
31 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind vs Aus : ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਜਿੱਤਿਆ ਟਾਸ

October 30, 2025
in ਖਬਰਾਂ, ਖੇਡਾਂ
Ind vs Aus : ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਜਿੱਤਿਆ ਟਾਸ

Ind vs Aus : ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਜਿੱਤਿਆ ਟਾਸ 

  • – ਪਲੇਇੰਗ 11 ‘ਚ ਹੋਏ ਇਹ ਵੱਡੇ ਬਦਲਾਅ; ਜਾਣੋ ਕਿਸਨੂੰ ਮਿਲਿਆ ਮੌਕਾ   

ਨਵੀ ਦਿੱਲੀ, 30 ਅਕਤੂਬਰ 2025 (ਵਿਸ਼ਵ ਵਾਰਤਾ): ਮਹਿਲਾ ਵਨਡੇ ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਇਸ ਮੈਚ ਵਿੱਚ ਆਸਟ੍ਰੇਲੀਆ ਦੀ ਕਪਤਾਨ ਐਲਿਸਾ ਹੀਲੀ ਖੇਡ ਰਹੀ ਹੈ। ਉਹ ਜਾਰਜੀਆ ਵਾਲ ਦੀ ਜਗ੍ਹਾ ਵਾਪਿਸ ਆਈ ਹੈ। ਹੀਲੀ ਨੇ ਟਾਸ ਤੋਂ ਬਾਅਦ ਕਿਹਾ, “ਮੈਂ ਹੁਣ ਪੂਰੀ ਤਰ੍ਹਾਂ ਫਿੱਟ ਹਾਂ, ਬਸ ਮੇਰੀ ਥੋੜ੍ਹੀ ਉਮਰ ਹੋ ਰਹੀ ਹੈ। ਕੁਆਲੀਫਾਈ ਤੋਂ ਬਾਅਦ, ਮੇਰੇ ਕੋਲ ਆਰਾਮ ਕਰਨ ਦਾ ਮੌਕਾ ਸੀ। ਇਹ ਸੈਮੀਫਾਈਨਲ ਹੈ, ਇੱਕ ਨਾਕਆਊਟ ਮੈਚ ਹੈ, ਅਤੇ ਜੋ ਟੀਮ ਬਿਹਤਰ ਖੇਡੇਗੀ ਉਹ ਜਿੱਤੇਗੀ। ਸਾਡਾ ਟੀਚਾ ਵਧੀਆ ਪ੍ਰਦਰਸ਼ਨ ਕਰਨਾ ਅਤੇ ਫਾਈਨਲ ਵਿੱਚ ਪਹੁੰਚਣਾ ਹੈ।” ਉਸਨੇ ਕਿਹਾ ਕਿ ਸੋਫੀ ਮੋਲੀਨੋ ਜਾਰਜੀਆ ਵੇਅਰਹੈਮ ਦੀ ਜਗ੍ਹਾ ਟੀਮ ਵਿੱਚ ਵਾਪਸ ਆਈ ਹੈ।”

ਇਸ ਮੈਚ ਲਈ ਭਾਰਤੀ ਟੀਮ ਵਿੱਚ 3 ਬਦਲਾਅ ਕੀਤੇ ਗਏ ਹਨ। ਕ੍ਰਾਂਤੀ ਗੌੜ, ਰਿਚਾ ਘੋਸ਼ ਅਤੇ ਸ਼ੈਫਾਲੀ ਵਰਮਾ ਨੂੰ ਪਲੇਇੰਗ 11 ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਤੀਕਾ ਅੱਜ ਸੱਟ ਕਾਰਨ ਉਪਲਬਧ ਨਹੀਂ ਹੈ। ਹਰਲੀਨ ਦਿਓਲ ਅਤੇ ਉਮਾ ਛੇਤਰੀ ਨੂੰ ਆਰਾਮ ਦਿੱਤਾ ਗਿਆ।

ਦੋਵੇਂ ਟੀਮਾਂ ਦੇ ਪਲੇਇੰਗ – 11

ਭਾਰਤ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਅਮਨਜੋਤ ਕੌਰ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਰਾਧਾ ਯਾਦਵ, ਕ੍ਰਾਂਤੀ ਗੌੜ, ਸ਼੍ਰੀ ਚਰਨੀ, ਰੇਣੁਕਾ ਸਿੰਘ ਠਾਕੁਰ।

ਆਸਟ੍ਰੇਲੀਆ: ਐਲਿਸਾ ਹੀਲੀ (ਕਪਤਾਨ ਅਤੇ ਵਿਕਟਕੀਪਰ), ਫੋਬੀ ਲਿਚਫੀਲਡ, ਐਲਿਸ ਪੈਰੀ, ਬੈਥ ਮੂਨੀ, ਐਨਾਬੇਲ ਸਦਰਲੈਂਡ, ਐਸ਼ਲੇ ਗਾਰਡਨਰ, ਟਾਹਲੀਆ, ਕਿਮ ਗਾਰਥ, ਸੋਫੀ ਮੋਲੀਨੋ, ਅਲਾਨਾ ਕਿੰਗ ਅਤੇ ਮੇਗਨ ਸ਼ਟ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs AusLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

by Ranjit Singh
6 days ago
0

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ ’ਚ ਚੱਲ ਰਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 