• Latest
  • Trending
World Cup Semifinal : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ਮੁਕਾਬਲਾ ਜਾਰੀ

World Cup Semifinal : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ਮੁਕਾਬਲਾ ਜਾਰੀ

10 months ago
National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

13 minutes ago
National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

49 minutes ago
Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

1 hour ago
Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

2 hours ago
Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

3 hours ago
Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

3 hours ago
Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

3 hours ago
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

4 hours ago
Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

4 hours ago
Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

5 hours ago
Hindi News
English News
Thursday, August 13, 2026
No Result
View All Result
36 °c
Chandigarh
29 ° Fri
28 ° Sat
28 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

World Cup Semifinal : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ਮੁਕਾਬਲਾ ਜਾਰੀ

October 30, 2025
in ਖੇਡਾਂ
World Cup Semifinal : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ਮੁਕਾਬਲਾ ਜਾਰੀ

World Cup Semifinal : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ਮੁਕਾਬਲਾ ਜਾਰੀ

ਟੀਮ ਇੰਡੀਆ ਨੇ ਗਵਾਈਆਂ 2 ਵਿਕਟਾਂ

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ ਹੈ 339 ਦੌੜਾਂ ਦਾ ਟੀਚਾ 

ਚੰਡੀਗੜ੍ਹ, 30ਅਕਤੂਬਰ(ਵਿਸ਼ਵ ਵਾਰਤਾ) World Cup Semifinal :  ਮਹਿਲਾ ਵਨਡੇ ਵਿਸ਼ਵ ਕੱਪ (Women’s World Cup) ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਦੀ ਕਪਤਾਨ ਐਲਿਸਾ ਹੀਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 339 ਦੌੜਾਂ ਦਾ ਟੀਚਾ ਦਿੱਤਾ ਹੈ।

ਜਵਾਬੀ ਪਾਰੀ ਵਿੱਚ, ਭਾਰਤ ਨੇ 13 ਓਵਰਾਂ ਵਿੱਚ ਦੋ ਵਿਕਟਾਂ ‘ਤੇ 74 ਦੌੜਾਂ ਬਣਾ ਲਈਆਂ ਹਨ। ਜੇਮੀਮਾ ਰੌਡਰਿਗਜ਼ ਅਤੇ ਹਰਮਨਪ੍ਰੀਤ ਕੌਰ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਸਮ੍ਰਿਤੀ ਮੰਧਾਨਾ 24 ਅਤੇ ਸ਼ੈਫਾਲੀ ਵਰਮਾ 10 ਦੌੜਾਂ ਬਣਾ ਕੇ ਆਊਟ ਹੋ ਗਈਆਂ ਹਨ।

ਆਸਟ੍ਰੇਲੀਆ ਨੇ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 49.5 ਓਵਰਾਂ ਵਿੱਚ 338 ਦੌੜਾਂ ‘ਤੇ ਆਲ ਆਊਟ ਹੋ ਗਿਆ। ਫੋਬੀ ਲਿਚਫੀਲਡ ਨੇ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 119, ਐਲਿਸ ਪੈਰੀ ਨੇ 77 ਅਤੇ ਐਸ਼ਲੇ ਗਾਰਡਨਰ ਨੇ 63 ਦੌੜਾਂ ਬਣਾਈਆਂ।

World Cup Semifinal

ਭਾਰਤ ਲਈ ਸ਼੍ਰੀ ਚਰਨੀ ਅਤੇ ਦੀਪਤੀ ਸ਼ਰਮਾ ਨੇ ਦੋ-ਦੋ ਵਿਕਟਾਂ ਲਈਆਂ। ਜਦਕਿ ਕ੍ਰਾਂਤੀ ਗੌਰ, ਅਮਨਜੋਤ ਕੌਰ ਅਤੇ ਰਾਧਾ ਯਾਦਵ ਨੇ ਇੱਕ-ਇੱਕ ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: World Cup Semifinal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
August 12, 2026
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

by Navjot
August 12, 2026
0

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ 'ਤੇ ਕਰੇਗੀ ਮੇਜ਼ਬਾਨੀ ਹੈਦਰਾਬਾਦ, 12 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

by Navjot
August 12, 2026
0

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ...

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

by Navjot
August 12, 2026
0

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ ਲਖਨਊ, 12 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

by Ranjit Singh
August 13, 2026
0

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ) –...

Most Popular

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

by Ranjit Singh
5 days ago
0

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ - ਮਲੇਰਕੋਟਲਾ ਅਤੇ ਖੰਨਾ 'ਚ ਵਰਕਰਾਂ ਨਾਲ ਹੋਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 