• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ Punjab Police ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

8 months ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

29 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

13 hours ago
Hindi News
English News
Sunday, July 5, 2026
No Result
View All Result
29 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ Punjab Police ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

October 30, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ Punjab Police ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ Punjab Police ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 243ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 340 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 340 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 368 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

by Ankit
July 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 05-07-2026 |...

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

by Ankit
July 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 05-07-2026 |...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 