<h4><img class="alignnone size-full wp-image-20379" src="https://wishavwarta.in/wp-content/uploads/2018/03/captain-speech.jpg" alt="" width="729" height="751" /></h4> <h4>ਚੰਡੀਗੜ੍ਹ, 13 ਫਰਵਰੀ (ਵਿਸ਼ਵ ਵਾਰਤਾ) –ਪੰਜਾਬ ਵਿਧਾਨ ਸਭਾ ਵਿਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਅਮਨ ਤੇ ਕਾਨੂੰਨ ਦੀ ਹਾਲਤ ਉਤੇ ਸਦਨ ਵਿਚ ਬਹਿਸ ਕਰਨ ਲਈ ਤਿਆਰ ਹੈ।</h4>