Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਤਰਨਤਾਰਨ ਜ਼ਿਮਨੀ ਚੋਣ ਜਿੱਤਣ ਲਈ ਬੀਜੇਪੀ ਪੱਬਾਂ ਭਾਰ: ਕੈਪਟਨ ਅਮਰਿੰਦਰ ਵੀ ਕਰਨਗੇ ਚੋਣ ਪ੍ਰਚਾਰ
– Sports News: ਸਿੱਧੂ ਮੂਸੇਵਾਲਾ ਅਤੇ ਸ਼ੁਭ ਮੇਰੇ ਸਭ ਤੋਂ ਪਸੰਦੀਦਾ ਸਿੰਗਰ – ਰਾਹੁਲ ਦ੍ਰਾਵਿੜ
– Punjab: ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੈਰੀ ਸੰਧੂ, ਪੜ੍ਹੋ ਕੀ ਹੈ ਮਾਮਲਾ
– Bollywood News: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਕਰਵਾਇਆ ਦਾਖਲ
– Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; ਨਵੰਬਰ ਦੇ ਪਹਿਲੇ ਹਫਤੇ ’ਚ ਮੀਂਹ ਪੈਣ ਦੀ ਸੰਭਾਵਨਾ
– Mohali ‘ਚ ਏਅਰਪੋਰਟ ਰੋਡ ‘ਤੇ ਰੀਅਲ ਅਸਟੇਟ ਕਾਰੋਬਾਰੀ ‘ਤੇ ਚੱਲੀ ਗੋਲੀ
– Punjab ਦੇ ਸਾਬਕਾ ਡੀਆਈਜੀ ਮਾਮਲੇ ‘ਚ ਨਵਾਂ ਮੋੜ, ਪੜ੍ਹੋ ਵੇਰਵਾ
– Ludhiana ‘ਚ ਇੱਕ ਥਾਣੇ ਦੇ ਅੰਦਰ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
– Delhi ‘ਚ ਅੱਜ ਤੋਂ ਦੂਜੇ ਸੂਬਿਆਂ ਤੋਂ ਆਉਣ ਵਾਲੇ ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























