• Latest
  • Trending
SGPC News: 3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ: ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

11 months ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

49 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

53 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

1 hour ago
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

3 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

3 hours ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

4 hours ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

Hindi News
English News
Thursday, September 17, 2026
No Result
View All Result
29 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC News: 3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ: ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

November 2, 2025
in ਖਬਰਾਂ, ਪੰਜਾਬ
SGPC News: 3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ: ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

Punjab

ਅੰਮ੍ਰਿਤਸਰ, 2 ਨਵੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (SGPC News) ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦ ਲਿਆ ਗਿਆ ਹੈ। ਪਿਛਲੀ ਵਾਰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

SGPC News
SGPC News

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ. ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਸਰਗਰਮ ਮੈਂਬਰ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC News) ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ 3 ਨਵੰਬਰ ਨੂੰ ਮੈਂਬਰ ਨਾਮਜ਼ਦ ਕੀਤੇ ਜਾਣਗੇ ਜੇ ਇਨ੍ਹਾਂ ਦੇ ਨਾਵਾਂ ‘ਤੇ ਸਰਬਸੰਮਤੀ ਨਹੀਂ ਹੁੰਦੀ ਤਾਂ ਫੇਰ ਵੋਟਾਂ ਪਾ ਕੇ ਚੋਣ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPC-NEWStop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

by Ankit
September 17, 2026
0

  ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
September 17, 2026
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

by Navjot
September 17, 2026
0

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਖਡੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

Most Popular

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
3 weeks ago
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 