• Latest
  • Trending
International News: ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਟਰੰਪ ਤੋਂ ਮੁਆਫ਼ੀ ਮੰਗੀ: ਪੜ੍ਹੋ ਕੀ ਹੈ ਮਾਮਲਾ

1 year ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

32 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International News: ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਟਰੰਪ ਤੋਂ ਮੁਆਫ਼ੀ ਮੰਗੀ: ਪੜ੍ਹੋ ਕੀ ਹੈ ਮਾਮਲਾ

November 2, 2025
in ਅੰਤਰਰਾਸ਼ਟਰੀ, ਖਬਰਾਂ
International News: ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਟਰੰਪ ਤੋਂ ਮੁਆਫ਼ੀ ਮੰਗੀ: ਪੜ੍ਹੋ ਕੀ ਹੈ ਮਾਮਲਾ

International News: ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਟਰੰਪ ਤੋਂ ਮੁਆਫ਼ੀ ਮੰਗੀ: ਪੜ੍ਹੋ ਕੀ ਹੈ ਮਾਮਲਾ

ਨਵੀਂ ਦਿੱਲੀ, 2 ਨਵੰਬਰ 2025 (ਵਿਸ਼ਵ ਵਾਰਤਾ) – ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ (International News) ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਮੁਆਫ਼ੀ ਮੰਗ ਲਈ ਹੈ। ਕਾਰਨ ਇੱਕ ਇਸ਼ਤਿਹਾਰ ਸੀ ਜਿਸ ਵਿੱਚ ਟੈਰਿਫ ਵਿਰੁੱਧ ਸੁਨੇਹਾ ਦੇਣ ਲਈ ਸਾਬਕਾ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਪੁਰਾਣੇ ਭਾਸ਼ਣ ਦੀ ਵਰਤੋਂ ਕੀਤੀ ਗਈ ਸੀ।

ਦੱਖਣੀ ਕੋਰੀਆ ਦੇ ਗਯੋਂਗਜੂ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਕਾਰਨੀ ਨੇ ਕਿਹਾ, “ਮੈਂ ਰਾਸ਼ਟਰਪਤੀ ਟਰੰਪ ਤੋਂ ਮੁਆਫ਼ੀ ਮੰਗਦਾ ਹਾਂ, ਜੋ ਨਾਰਾਜ਼ ਸਨ।” ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵਾਸ਼ਿੰਗਟਨ ਤਿਆਰ ਹੋਵੇਗਾ ਤਾਂ ਵਪਾਰਕ ਗੱਲਬਾਤ ਮੁੜ ਸ਼ੁਰੂ ਹੋਵੇਗੀ।

International News
International News

ਇਹ ਇਸ਼ਤਿਹਾਰ ਕੈਨੇਡੀਅਨ ਸੂਬੇ ਓਨਟਾਰੀਓ (International News) ਦੀ ਸਰਕਾਰ ਦੁਆਰਾ ਚਲਾਇਆ ਗਿਆ ਸੀ। ਇਸਨੂੰ ਦੇਖ ਕੇ ਟਰੰਪ ਗੁੱਸੇ ਵਿੱਚ ਆ ਗਏ ਹਨ। ਉਨ੍ਹਾਂ ਨੇ ਕੈਨੇਡੀਅਨ ਸਾਮਾਨ ‘ਤੇ ਵਾਧੂ 10% ਟੈਰਿਫ ਲਗਾਉਣ ਦਾ ਐਲਾਨ ਕੀਤਾ ਅਤੇ ਅਮਰੀਕਾ-ਕੈਨੇਡਾ ਵਪਾਰਕ ਗੱਲਬਾਤ ਰੋਕ ਦਿੱਤੀ ਸੀ।

ਇਸ਼ਤਿਹਾਰ ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਟੈਰਿਫ ਨੂੰ ਹਰ ਅਮਰੀਕੀ ਲਈ ਨੁਕਸਾਨਦੇਹ ਦੱਸਿਆ ਸੀ। ਅਮਰੀਕਾ ਨੇ ਕੈਨੇਡਾ ‘ਤੇ 35% ਟੈਰਿਫ ਲਗਾਇਆ ਹੈ। ਨਵੀਂ ਘੋਸ਼ਣਾ ਨੇ ਇਸਨੂੰ 45% ਤੱਕ ਵਧਾ ਦਿੱਤਾ, ਜੋ ਕਿ ਭਾਰਤ ਅਤੇ ਬ੍ਰਾਜ਼ੀਲ ਤੋਂ ਬਾਅਦ ਸਭ ਤੋਂ ਵੱਧ ਟੈਰਿਫ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONAL NEWSLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Most Popular

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
2 weeks ago
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 