Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

– Crime News: ਪਟਿਆਲਾ ‘ਚ ਢਾਬੇ ਦੇ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
– Chandigarh: ਏਲਾਂਤੇ ਮਾਲ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਗਈ: ਕੱਲ੍ਹ ਜਾਰੀ ਕੀਤਾ ਗਿਆ ਸੀ ਕਾਰਨ ਦੱਸੋ ਨੋਟਿਸ
– Gold Price: ਦੀਵਾਲੀ ਤੋਂ ਬਾਅਦ ਹਰ-ਰੋਜ਼ ਘਟ ਰਹੇ ਸੋਨੇ-ਚਾਂਦੀ ਦੇ ਰੇਟ
– IND VS AUS: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੀ-20 ਮੈਚ ਜਾਰੀ: ਅਰਸ਼ਦੀਪ ਨੇ ਦੋ ਵਿਕਟਾਂ ਲਈਆਂ
– Sports News: ਕੇਨ ਵਿਲੀਅਮਸਨ ਨੇ ਟੀ-20 ਅੰਤਰਰਾਸ਼ਟਰੀ ਤੋਂ ਲਿਆ ਸੰਨਿਆਸ
– Big Breaking: ਦੁਪਹਿਰ ਵੇਲੇ (12 PM) ਦੀਆਂ ਵੱਡੀਆਂ ਖ਼ਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























