• Latest
  • Trending
SGPC News : ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ; ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

SGPC News : ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ; ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

6 months ago
CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

44 minutes ago
National: ਤਾਮਿਲਨਾਡੂ ਵਿੱਚ ਵਿਜੇ ਦੀ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ

National: ਤਾਮਿਲਨਾਡੂ ਵਿੱਚ ਵਿਜੇ ਦੀ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ

1 hour ago
Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

2 hours ago
Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

2 hours ago
Punjab ‘ਚ ਵੱਡੀ ਵਾਰਦਾਤ: ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

3 hours ago
Punjab Transfers: ਪੰਜਾਬ ਸਰਕਾਰ ਵੱਲੋਂ 4 IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab Transfers: ਪੰਜਾਬ ਸਰਕਾਰ ਵੱਲੋਂ 4 IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

4 hours ago
Punjab ਸੀਐਮ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab ਸੀਐਮ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

4 hours ago
Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

4 hours ago
National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

5 hours ago
National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

6 hours ago
Hindi News
English News
Wednesday, May 13, 2026
No Result
View All Result
41 °c
Chandigarh
35 ° Thu
37 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC News : ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ; ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

November 3, 2025
in ਖਬਰਾਂ, ਪੰਜਾਬ
SGPC News : ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ; ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

SGPC News : ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ; ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ

Bihar Election 2025

ਅੰਮ੍ਰਿਤਸਰ, 3 ਨਵੰਬਰ (ਵਿਸ਼ਵ ਵਾਰਤਾ) SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ 3 ਨਵੰਬਰ ਨੂੰ ਸੱਦਿਆ ਗਿਆ ਹੈ। ਪਿਛਲੀ ਵਾਰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ ਸੀ।

ਜਨਰਲ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇੋ185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ. ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਸਰਗਰਮ ਮੈਂਬਰ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPC-NEWStop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

by Ranjit Singh
May 13, 2026
0

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ  ਨਵੀਂ ਦਿੱਲੀ, 13 ਮਈ 2026 – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ)...

National: ਤਾਮਿਲਨਾਡੂ ਵਿੱਚ ਵਿਜੇ ਦੀ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ

National: ਤਾਮਿਲਨਾਡੂ ਵਿੱਚ ਵਿਜੇ ਦੀ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ

by Ranjit Singh
May 13, 2026
0

National: ਤਾਮਿਲਨਾਡੂ ਵਿੱਚ ਵਿਜੇ ਦੀ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ - ਸਮਰਥਨ ਵਿੱਚ 144 ਵੋਟਾਂ - ਵਿਰੋਧ ਵਿੱਚ ਸਿਰਫ਼...

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

by Ranjit Singh
May 13, 2026
0

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਮੋਹਾਲੀ, 13 ਮਈ 2026 – ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ...

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
May 13, 2026
0

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 13 ਮਈ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ

by Ranjit Singh
May 13, 2026
0

CBSE ਨੇ ਵੀ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ  ਨਵੀਂ ਦਿੱਲੀ, 13 ਮਈ 2026 – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ)...

Most Popular

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

by Navjot
7 days ago
0

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ) ਕ੍ਰਿਕਟ ਜਗਤ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 