Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Breaking: ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਗ੍ਰਿਫ਼ਤਾਰ
– Breaking: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਹੋਇਆ ਪਰਚਾ
– Breaking: ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੀ ‘ਆਪ’ ਵਿਧਾਇਕਾ ਨੂੰ ਕੀਤਾ ਬਰੀ, ਪੜ੍ਹੋ ਕੀ ਹੈ ਮਾਮਲਾ
– Breaking: ਪੰਜਾਬ ਸਰਕਾਰ ਵੱਲੋਂ PSPCL ਦਾ ਡਾਇਰੈਕਟਰ ਬਰਖਾਸਤ
– Chandigarh ਵਿੱਚ ਸੁਣਵਾਈ ਲਈ ਆਏ ਬਜ਼ੁਰਗ ਦੀ ਹੋਈ ਮੌਤ
– Punjab: ਲੁਧਿਆਣਾ ਵਿੱਚ ਅਰਜਨਟੀਨਾ ਦੀ ਔਰਤ ਨੂੰ ਬੰਧਕ ਬਣਾ ਕੇ ਕੁੱਟਿਆ
– Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
– Sports: ICC ਨੇ ਹਾਰਿਸ ਰਉਫ ‘ਤੇ ਲਾਇਆ ਬੈਨ: ਏਸ਼ੀਆ ਕੱਪ ਦੌਰਾਨ ਲੜਾਕੂ ਜਹਾਜ਼ ਡੇਗਣ ਦਾ ਕੀਤਾ ਸੀ ਇਸ਼ਾਰਾ
– Sports: ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਟੀਮ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰੇਗੀ ਮੁਲਾਕਾਤ
– USA: ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਇਤਿਹਾਸ ਰਚਿਆ, ਜਿੱਤੀ ਨਿਊਯਾਰਕ ਦੇ ਮੇਅਰ ਦੀ ਚੋਣ
– USA News: ਅਮਰੀਕਾ ਦੇ ਕੈਂਟਕੀ ਵਿੱਚ ਕਾਰਗੋ ਜਹਾਜ਼ ਹਾਦਸਾਗ੍ਰਸਤ: 3 ਮੌਤਾਂ, 11 ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























