<img class="alignnone size-full wp-image-40006" src="http://wishavwarta.in/wp-content/uploads/2019/02/ggijhtyffyg.jpg" alt="" width="500" height="292" /> ਚੰਡੀਗੜ, 14 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਸਰੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਤੇ ਹੋਰ ਅਧਿਕਾਰੀ ਅਫਸਰ ਗੈਲਰੀ ਵਿਚ ਬੈਠੇ ਹੋਏ ਦਿਖਾਈ ਦੇ ਰਹੇ ਹਨ।