• Latest
  • Trending
Punjab: ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜੇ ਦੀ ਪੁਰਾਤਨ ਦਿੱਖ ਬਹਾਲ

Punjab: ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜੇ ਦੀ ਪੁਰਾਤਨ ਦਿੱਖ ਬਹਾਲ

1 year ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

13 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

42 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜੇ ਦੀ ਪੁਰਾਤਨ ਦਿੱਖ ਬਹਾਲ

November 6, 2025
in ਖਬਰਾਂ, ਪੰਜਾਬ
Punjab: ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜੇ ਦੀ ਪੁਰਾਤਨ ਦਿੱਖ ਬਹਾਲ

Punjab

Punjab: ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜੇ ਦੀ ਪੁਰਾਤਨ ਦਿੱਖ ਬਹਾਲ

– ਫੂਲਕੀਆ ਮਿਸਲ ਇਮਾਰਤਸਾਜ਼ੀ ਦੇ ਨਮੂਨੇ ਦੀ ਇਮਾਰਤ ਦੀ 36 ਲੱਖ ਰੁਪਏ ਦੀ ਲਾਗਤ ਨਾਲ ਕਰਵਾਈ ਕਾਇਆ ਕਲਪ
– ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ, ਸ਼ਹਿਰ ਵਾਸੀਆਂ ਨੇ ਲੱਡੂ ਵੰਡੇ
– ” ਹੋ ਸਕਦਾ ਹੈ ਕਿ ਕਦੇ ਊਧਮ ਸਿੰਘ ਜੀ ਇਸ ਦਰਵਾਜ਼ੇ ਰਾਹੀਂ ਗੁਜਰੇ ਹੋਣ, ਅਜਿਹੇ ਸਥਾਨ ਸਾਂਭਣੇ ਜ਼ਰੂਰੀ ” – ਅਮਨ ਅਰੋੜਾ
– ਕਿਹਾ! ਦਰਵਾਜ਼ੇ ਦੀ ਇਹ ਦਿੱਖ ਅਤੇ ਸ਼ਾਨੋ ਸ਼ੌਕਤ ਅਗਲੇ 150 ਸਾਲ ਇਸੇ ਤਰ੍ਹਾਂ ਬਰਕਰਾਰ ਰਹੇਗੀ

ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ 2025 – ਕਿਸੇ ਸਮੇਂ ਸ਼ਹਿਰ ਸੁਨਾਮ (Punjab) ਦੀ ਸ਼ਾਨ ਵਜੋਂ ਜਾਣੇ ਜਾਂਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜ਼ੇ ਦੀ ਪੁਰਾਤਨ ਦਿੱਖ ਅਤੇ ਸ਼ਾਨੋ ਸ਼ੌਕਤ ਮੁੜ ਬਹਾਲ ਹੋ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਵਿਸ਼ੇਸ਼ ਉਪਰਾਲੇ ਸਦਕਾ ਇਸਦੀ 36 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਕਾਇਆ ਕਲਪ ਕਰਨ ਉਪਰੰਤ ਇਸਨੂੰ ਲੋਕ ਅਰਪਿਤ ਕਰ ਦਿੱਤਾ ਗਿਆ ਹੈ। ਇਸ ਦਾ ਉਦਘਾਟਨ ਸ਼੍ਰੀ ਅਮਨ ਅਰੋੜਾ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਦਰਵਾਜ਼ੇ ਦੇ ਮੁੜ ਖੁੱਲ੍ਹਣ ਨਾਲ ਸ਼ਹਿਰ ਵਾਸੀਆਂ ਵਿੱਚ ਬਹੁਤ ਉਤਸ਼ਾਹ ਦੇਖਿਆ ਗਿਆ ਅਤੇ ਉਹਨਾਂ ਵੱਲੋਂ ਲੱਡੂ ਅਤੇ ਮਠਿਆਈਆਂ ਦੀ ਵੰਡ ਕੀਤੀ ਗਈ।

Punjab
Punjab

ਇਸ ਮੌਕੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ (Punjab) ਨੇ ਕਿਹਾ ਕਿ ਸੁਨਾਮ ਇਕ ਵਿਰਾਸਤੀ ਸ਼ਹਿਰ ਹੈ। ਇਸ ਸ਼ਹਿਰ ਦਾ ਬੜਾ ਗੌਰਵਮਈ ਅਤੇ ਪੁਰਾਤਨ ਇਤਿਹਾਸ ਹੈ ਪਰ ਇਸ ਸ਼ਹਿਰ ਨਾਲ ਲੰਮਾ ਸਮਾਂ ਅਣਦੇਖੀ ਹੁੰਦੀ ਰਹੀ। ਜਿਸ ਕਾਰਨ ਇਥੋਂ ਦੀਆਂ ਵਿਰਾਸਤੀ ਇਮਾਰਤਾਂ ਬਹੁਤ ਖ਼ਸਤਾ ਹਾਲਤ ਵਿੱਚ ਚਲੀਆਂ ਗਈਆਂ। ਇਸ ਦਰਵਾਜ਼ੇ ਦੀ ਹਾਲਤ ਐਨੀ ਖ਼ਸਤਾ ਹੋ ਗਈ ਸੀ ਕਿ ਨਾਲ ਲੱਗਦੀਆਂ ਕਈ ਦੁਕਾਨਾਂ ਅਤੇ ਦੁਕਾਨਦਾਰਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਸੀ।

ਉਹਨਾਂ ਕਿਹਾ ਕਿ ਇਹ ਸ਼ਹਿਰ ਪ੍ਰਸਿੱਧ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦਾ ਸ਼ਹਿਰ (Punjab) ਹੈ। ਹੋ ਸਕਦਾ ਹੈ ਕਿ ਕਦੇ ਊਧਮ ਸਿੰਘ ਜੀ ਨਾਲ ਲੱਗਦੇ ਰੇਲਵੇ ਸਟੇਸ਼ਨ ਉੱਤੋਂ ਉੱਤਰ ਕੇ ਇਸ ਦਰਵਾਜ਼ੇ ਰਾਹੀਂ ਗੁਜਰੇ ਹੋਣ। ਇਸ ਕਰਕੇ ਅਜਿਹੇ ਇਤਿਹਾਸਿਕ ਸਥਾਨ ਸਾਂਭਣੇ ਸਾਡੀ ਜਿੰਮੇਵਾਰੀ ਹੈ। ਇਹ ਦਰਵਾਜ਼ਾ ਫੂਲਕੀਆ ਮਿਸਲ ਦੀ ਕਿਲਾ ਮੁਬਾਰਕ ਇਮਾਰਤਸਾਜ਼ੀ ਦਾ ਨਮੂਨਾ ਹੈ। ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਅਜਿਹੀਆਂ ਇਮਾਰਤਾਂ ਨੂੰ ਹਮੇਸ਼ਾਂ ਅਣਦੇਖਾ ਹੀ ਕੀਤਾ। ਉਹਨਾਂ ਕਿਹਾ ਕਿ ਵਿਰਾਸਤੀ ਇਮਾਰਤਾਂ ਸਾਡੇ ਬਜ਼ੁਰਗਾਂ ਦੀ ਤਰ੍ਹਾਂ ਹੁੰਦੀਆਂ ਹਨ, ਜਿਵੇਂ ਸਾਨੂੰ ਆਪਣੇ ਬਜ਼ੁਰਗ ਸੰਭਾਲਣੇ ਪੈਂਦੇ ਹਨ ਉਵੇਂ ਹੀ ਇਹ ਇਮਾਰਤਾਂ ਵੀ ਸੰਭਾਲ ਮੰਗਦੀਆਂ ਹਨ।

ਉਹਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ (Punjab) ਦੀ ਅਗਵਾਈ ਵਾਲੀ ਸਰਕਾਰ ਬਣਨ ਦੇ ਤੁਰੰਤ ਬਾਅਦ ਉਹਨਾਂ ਨੇ ਇਸ ਜਗ੍ਹਾ ਦਾ ਦੌਰਾ ਕੀਤਾ ਸੀ ਅਤੇ ਸਥਾਨਕ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਦਰਵਾਜ਼ੇ ਨੂੰ ਸੰਭਾਲਿਆ ਜਾਵੇਗਾ ਅਤੇ ਇਸ ਦੀ ਪੁਰਾਤਨ ਦਿੱਖ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਕੰਮ ਲਈ ਪੁਰਾਤਤਵ ਵਿਭਾਗ ਅਤੇ ਸੈਰ ਸਪਾਟਾ ਵਿਭਾਗ ਨੂੰ ਨਾਲ ਲੈਕੇ ਇਸ ਦਰਵਾਜ਼ੇ ਦੀ ਕਾਇਆ ਕਲਪ ਕਰਨ ਲਈ 36 ਲੱਖ ਰੁਪਏ ਜਾਰੀ ਕਰਵਾਏ ਗਏ। ਇਸ ਇਮਾਰਤ ਦੀ ਚਿਣਾਈ ਪੁਰਾਤਨ ਤਰੀਕੇ ਨਾਲ ਚੂਨੇ ਨਾਲ ਕੀਤੀ ਗਈ ਹੈ। ਉਹਨਾਂ ਦਾਅਵੇ ਨਾਲ ਕਿਹਾ ਕਿ ਇਸ ਦਰਵਾਜ਼ੇ ਦੀ ਇਹ ਦਿੱਖ ਅਤੇ ਸ਼ਾਨੋ ਸ਼ੌਕਤ ਅਗਲੇ 150 ਸਾਲ ਇਸੇ ਤਰ੍ਹਾਂ ਹੀ ਬਰਕਰਾਰ ਰਹੇਗੀ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab) ਨੂੰ ਸਲਾਹ ਦਿੱਤੀ ਕਿ ਉਹ ਕੁਝ ਵੀ ਬੋਲਣ ਤੋਂ ਪਹਿਲਾਂ ਚਾਰ ਵਾਰ ਸੋਚਿਆ ਜਰੂਰ ਕਰਨ। ਉਹਨਾਂ ਕਿਹਾ ਕਿ ਸਾਨੂੰ ਕਿਸੇ ਵੀ ਵਿਅਕਤੀ ਵਿਸ਼ੇਸ਼ ਖ਼ਿਲਾਫ਼ ਉਸਦੇ ਰੰਗ, ਜਾਤੀ ਜਾਂ ਫਿਰਕੇ ਨੂੰ ਲੈਕੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
3 weeks ago
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 