Top 10 news: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 news) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
IND vs AUS: ਭਾਰਤ ਨੇ ਚੌਥੇ T20I ‘ਚ ਆਸਟ੍ਰੇਲੀਆ ਨੂੰ ਹਰਾਇਆ
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ CBI ਕੋਰਟ ‘ਚ ਕੀਤਾ ਗਿਆ ਪੇਸ਼
ਉੱਘੇ ਉਦਯੋਗਪਤੀ ਡਾ. ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਈਡੀ ਦੀ ਵੱਡੀ ਕਾਰਵਾਈ, ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਜ਼ਬਤ
AAP MLA ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ
ਟ੍ਰੇਨ ਦੀ ਛੱਤ ‘ਤੇ ਜ਼ਿੰਦਾ ਸੜਿਆ ਆਦਮੀ
Punjab AAP ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਅਮਰੀਕਾ ‘ਚ ਸਵਰਨਜੀਤ ਸਿੰਘ ਖ਼ਾਲਸਾ ਬਣੇ ਇਸ ਸ਼ਹਿਰ ਦੇ ਪਹਿਲੇ ਸਿੱਖ ਮੇਅਰ
ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























