• Latest
  • Trending
‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ Punjab Police ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

1 year ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

26 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

29 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

30 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

37 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ Punjab Police ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

November 7, 2025
in ਖਬਰਾਂ, ਪੰਜਾਬ

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 244 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਨੁਕਾਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
3 hours ago
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 