Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Breaking: ਪੰਜਾਬ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ: PM ਮੋਦੀ ਨੇ ਦਿਖਾਈ ਹਰੀ ਝੰਡੀ
– Punjab: ‘ਆਪ’ ਦੇ ਫਰਾਰ ਵਿਧਾਇਕ ਦੀ ਆਸਟ੍ਰੇਲੀਆ ਪਹੁੰਚਣ ਦੀ ਖਬਰ !
– That Girl Parm: ‘ਦੈਟ ਗਰਲ’ ਫੇਮ ਪਰਮ ਦਾ ਦੂਜਾ ਗੀਤ ਵੀ ਕਰ ਰਿਹਾ ਟ੍ਰੈਂਡ
– Punjab Weather: ਪੰਜਾਬ ‘ਚ ਰਾਤਾਂ ਹੋਈਆਂ ਠੰਡੀਆਂ: ਦਿਨ ਦਾ ਤਾਪਮਾਨ ਵਧਿਆ
– IND VS AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਆਖਰੀ ਟੀ-20 ਮੈਚ ਅੱਜ: ਇੰਡੀਆ ਟੀਮ ਕੋਲ ਸੀਰੀਜ਼ ਜਿੱਤਣ ਦਾ ਮੌਕਾ
– ICC ਨੇ ਏਸ਼ੀਆ ਕੱਪ ਟਰਾਫੀ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ
– Big Breaking: ਅਫਰੀਕੀ ਦੇਸ਼ ਮਾਲੀ ਵਿੱਚ ਪੰਜ ਭਾਰਤੀ ਨਾਗਰਿਕ ਅਗਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























