Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
Punjab Holiday: ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ
ਵੱਡੀ ਕਾਰਵਾਈ: ਤਰਨਤਾਰਨ ਦੇ SSP ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ
ਚੋਟੀ ਦੇ ਕਬੱਡੀ ਖਿਡਾਰੀ ਦੀ ਮੌਤ; ਟੂਰਨਾਮੈਂਟ ਦੌਰਾਨ ਪਿਆ ਦਿਲ ਦਾ ਦੌਰਾ
IND vs AUS 5th T20I: ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼
Canada ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲੇ ਹੋਣਗੇ ਡਿਪੋਰਟ
Bigg Boss 19 ‘ਚੋ ਬਾਹਰ ਹੋਏ ਇਹ ਦੋ contestants?
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਤੀਜੇ ਹਫ਼ਤੇ ਡਿੱਗੀਆਂ
ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ ਸ਼ੁਰੂ
ਪੰਜਾਬ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ: PM ਮੋਦੀ ਨੇ ਦਿਖਾਈ ਹਰੀ ਝੰਡੀ
ਅਫਰੀਕੀ ਦੇਸ਼ ਮਾਲੀ ਵਿੱਚ ਪੰਜ ਭਾਰਤੀ ਨਾਗਰਿਕ ਅਗਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























