• Latest
  • Trending
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

9 months ago
ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

13 minutes ago
​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

16 minutes ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

20 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

24 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

28 minutes ago
ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

30 minutes ago
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

35 minutes ago
ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

47 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

53 minutes ago
5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

58 minutes ago
ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

1 hour ago
Hindi News
English News
Wednesday, July 22, 2026
No Result
View All Result
32 °c
Chandigarh
31 ° Thu
30 ° Fri
30 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਪਾਇਆ ਚਾਨਣਾ

November 8, 2025
in ਖਬਰਾਂ, ਪੰਜਾਬ
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

– ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਪਾਇਆ ਚਾਨਣਾ

– ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ

– 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਣਗੇ ਸ਼ੋਅ

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ।

ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ।

ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਗਿਆ। ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਉੱਦਮ ਸਦਕਾ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇਗਾ।

ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਵੀ ਬੇਹੱਦ ਸਫਲ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11 ਨਵੰਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰਵਾਏ ਜਾਣਗੇ।
——

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

by Ankit
July 22, 2026
0

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ...

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

by Ankit
July 22, 2026
0

​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ​ਸਰਕਾਰ ਵੱਲੋਂ ਦੂਜਾ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

by Ankit
July 22, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ ਪੰਜਾਬ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

by Ankit
July 22, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

by Ankit
July 22, 2026
0

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 