Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 9ਨਵੰਬਰਵਿਸ਼ਵ ਵਾਰਤਾ) Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਬੇਕਾਬੂ ਕਾਰ ਦਰੱਖਤ ਨਾਲ ਟਕਰਾਈ ; 1ਬੱਚੇ ਸਮੇਤ 3 ਦੀ ਮੌਤ, 4 ਗੰਭੀਰ ਜ਼ਖਮੀ
👉 Punjab: ਤਰਨਤਾਰਨ ਜ਼ਿਮਨੀ ਚੋਣ: ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ
ਅੰਮ੍ਰਿਤਸਰ ਦੇ ਫੌਜੀ ਦਾ ਪੁੱਤ ਗੰਭੀਰ ਬਿਮਾਰੀ ਨਾਲ ਪੀੜਤ: ਇਲਾਜ ਲਈ 24 ਕਰੋੜ ਦੀ ਲੋੜ
ਕਾਲਜ ਵਿੱਚ ਵਿਦਿਆਰਥੀ ਨੇ ਆਪਣੇ ਆਪ ਨੂੰ ਲਾਈ ਅੱਗ
ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਈਡੀ ਦੀ ਹੋਵੇਗੀ ਐਂਟਰੀ
🇯🇵 ਜਾਪਾਨ ਵਿੱਚ ਆਇਆ 6.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
🛑 ਜਲੰਧਰ ‘ਚ ਕਿਸਾਨ 21 ਨਵੰਬਰ ਨੂੰ ਰਾਸ਼ਟਰੀ ਰਾਜਮਾਰਗ ਕਰਨਗੇ ਜਾਮ
ਮੋਹਾਲੀ ‘ਚ ਇੱਕ ਹੋਟਲ ਦੇ ਬਾਹਰ ਦਿਨ-ਦਿਹਾੜੇ ਹੋਈ ਫਾਇਰਿੰਗ: ਚੱਲੀਆਂ ਗੋਲੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























