Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 10 ਨਵੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ(Morning News) ਹੇਠ ਦਿੱਤੇ ਅਨੁਸਾਰ ਹਨ
ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਜਾਰੀ ; ਅਗਲੇ ਦੋ ਹਫ਼ਤਿਆਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਅੰਮ੍ਰਿਤਪਾਲ ਸਿੰਘ ਦੀ NSA ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਸਪਾਈਸਜੈੱਟ ਦੇ ਜਹਾਜ਼ ਦੀ ਕੋਲਕਾਤਾ ਵਿੱਚ ਐਮਰਜੈਂਸੀ ਲੈਂਡਿੰਗ
ਰੂਸੀ ਕੇਏ-226 ਹੈਲੀਕਾਪਟਰ ਜ਼ਮੀਨ ਨਾਲ ਟਕਰਾਇਆ, 5 ਦੀ ਮੌਤ
AAP ਨੇ ਦਿੱਲੀ MCD ਉਪ ਚੋਣਾਂ ਦੀਆਂ 12 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ: ਅੱਜ ਫੈਸਲਾ ਆਉਣ ਦੀ ਉਮੀਦ
ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ਵੱਲੋਂ ਵੱਡਾ ਪ੍ਰਦਰਸ਼ਨ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, 2,000 ਪੁਲਿਸ ਕਰਮਚਾਰੀ ਤਾਇਨਾਤ
ਦਿੱਲੀ ਹਵਾਈ ਅੱਡੇ ‘ਤੇ ਫਲਾਈਟ GPS ਨਾਲ ਛੇੜਛਾੜ: ਪਾਇਲਟ ਨੇ ਰਨਵੇ ‘ਤੇ ਦੇਖੇ ਖੇਤ
ਪਟਨਾ ਦੇ ਦਾਨਾਪੁਰ ਵਿੱਚ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ