• Latest
  • Trending
Punjab Holiday :ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ

Punjab Holiday :ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ

12 months ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

21 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

25 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Holiday :ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ

November 10, 2025
in ਖਬਰਾਂ, ਪੰਜਾਬ
Punjab Holiday :ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ

Punjab Holiday :ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ

– ਬੰਦ ਰਹਿਣਗੇ ਇਹ ਅਦਾਰੇ

ਤਰਨ ਤਾਰਨ, 10 ਨਵੰਬਰ (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਭਲਕੇ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਮਿਤੀ 11 ਨਵੰਬਰ 2025 ਨੂੰ ਕਰਵਾਈ ਜਾਵੇਗੀ ਅਤੇ ਇਸ ਦਾ ਨਤੀਜਾ ਮਿਤੀ 14 ਨਵੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਤਰਨ ਤਾਰਨ ਜ਼ਿਲ੍ਹਾ ਮਜਿਸਟਰੇਟ ਰਾਹੁਲ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 11 ਨਵੰਬਰ 2025 ਨੂੰ ਪੇਡ ਹੋਲੀਡੇ (ਕਮਾਈ ਛੁੱਟੀ) ਘੋਸ਼ਿਤ ਕੀਤੀ ਗਈ ਹੈ।

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਕਮਾਈ ਛੁੱਟੀ ਘੋਸ਼ਿਤ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਛੁੱਟੀ ਸਾਰੀਆਂ ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਸੰਸਥਾਵਾਂ `ਚ ਕੰਮ ਕਰਨ ਵਾਲੇ ਕਰਮਚਾਰੀਆਂ `ਤੇ ਲਾਗੂ ਹੋਵੇਗੀ। ਖਾਸ ਗੱਲ ਇਹ ਹੈ ਕਿ ਇਸ ਛੁੱਟੀ ਦਾ ਲਾਭ ਉਨ੍ਹਾਂ ਕਰਮਚਾਰੀਆਂ ਨੂੰ ਵੀ ਹੋਵੇਗਾ ਜੋ ਸ਼ਿਫਟਾਂ `ਚ ਕੰਮ ਕਰਦੇ ਹਨ ਜਾਂ ਹਲਕੇ ਤੋਂ ਬਾਹਰ ਨੌਕਰੀ ਕਰਦੇ ਹਨ, ਪਰ ਉਨ੍ਹਾਂ ਦਾ ਨਾਮ 021-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ‘ਚ ਦਰਜ਼ ਹੈ। ਇਹ ਛੁੱਟੀ ਸਿਰਫ ਵੋਟ ਪਾਉਣ ਲਈ ਦਿੱਤੀ ਗਈ ਹੈ ਅਤੇ ਇਸਨੂੰ ਤਨਖਾਹ `ਚ ਕਟੌਤੀ ਦਾ ਕਾਰਨ ਨਹੀਂ ਬਣਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ `ਚ ਯੋਗਦਾਨ ਪਾਉਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 